ssc mts havildar answer key 2023
ਪੋਸਟ ਬਾਰੇ ਜਾਣਕਾਰੀ
ssc mts havildar answer key 2023
ssc mts 2023 vacancy details | ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ SSC ( ਐਸ.ਸੀ.ਸੀ / ਸਟਾਫ ਕਮਿਸ਼ਨ ਬੋਰਡ ) ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ
SSC MTS NEW POST 2023 | ਜਿਸ ਵਿੱਚ ਬਹੁਤ ਪ੍ਰਕਾਰ ਦੀਆ ਭਰਤੀਆ ਲਈ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇਨਾਂ ਪੋਸਟਾ ਲਈ ਯੋਗਤਾ ਕੇਵਲ ਦਸਵੀ ਪਾਸ ਹੀ ਰੱਖੀ ਗਈ ਹੈ ਜਿਸ ਲਈ ਦਸਵੀ ਪਾੳ ਉਮੀਦਵਾਰ ਆਪਣੇ ਫਾਰਮ ਭਰ ਸਕਦੇ ਹਨ ਅਤੇ ਵਿੱਚ ਪੇਪਰ ਪ੍ਰੀਕਿਆ ਨੂੰ ਪਾਸ ਕਰਕੇ ਕਿਸੇ ਵੀ ਪ੍ਰਕਾਰ ਦੀ ਜਾਬ ਲੈ ਸਕਦੇ ਹਨ ਪੂਰੀ ਜਾਣਕਾਰੀ ਵੱਲੋ ਐਸ.ਸੀ.ਸੀ ਬੋਰਡ।
ਅਸਾਮੀਆ ਦਾ ਵੇਰਵਾ
SSC ਪੋਸਟਾ ਦੇ ਨਾਮ
SSC MTS ਦੀਆ ਪੋਸਟਾਂ
ਮੁੰਡੇ ਅਤੇ ਕੁੜੀਆ ਦੋਵੇ ਇਹ ਪੋਸਟ ਭਰ ਸਕਦੇ ਹਨ |
TOTAL POST :-1558
ਐਪਲੀਕੇਸ਼ਨ ਫੀਸ਼
SSC MTS ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ |
ਐ.ਸੀ/ਐਸ.ਟੀ// ਅੋਰਤਾ ਲਈ | NILL |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮਰ ਸੀਮਾ
SSC MTS ਬੋਰਡ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ SSC SI ITS 2023 ਲਈ ਉਮਰ ਸੀਮਾ ਦੀ ਵੀ ਆਪਣੀ ਸ਼ਰਤ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀ.ਸੀ | 18 TO 25 ਸਾਲ ਤੱਕ |
ਐ.ਸੀ/ਐਸ.ਟੀ | 18 TO 27 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਯੋਗਤਾ
SSC MTS ਪੋਸਟਾ ਨੂੰ ਭਰਨ ਲਈ ਪੋਸਟਾ ਰੈਕ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਰੈਕ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਤਾ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ PLUS2 CLASS ਪਾਸ ਹੋਣਾ ਚਾਹੀਦਾ ਹੈ । |
ਮਹੱਤਵਪੂਰਨ ਤਾਰੀਕਾਂ
SSC MTSਵੱਲੋ 1558 ਭਰਤੀਆ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 30-06-2023 |
ਅਪਲਾਈ/ਫੀਸ ਦੀ ਆਖਰੀ ਮਿਤੀ | 21-07-2023 |
ਫਾਰਮ ਵਿੱਚ ਸੁਧਾਰ ਮਿਤੀ ਪੇਪਰ ਦੀ ਮਿਤੀ | 26-07-2023 TO 28-07–2023 ਤੱਕ IN AUG 2023 |
ANSWER KEY | 17-09-2023 |
ਮਹੱਤਵਪੂਰਨ ਲਿੰਕ
ANSWER KEY ADMIT CARD ਅਪਲਾਈ ਲਿੰਕ | CLICK HERE NWR/ NR /CR /WR / MPR LOG IN / REGISTRATION |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ ਲਿੰਕ | ਇੱਥੇ ਕਲਿੱਕ ਕਰੋ |
SSC STENOGRAPHER ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ
suport@punjabjobsearch.com