ssc chsl 2023 answer key |
ਪੋਸਟ ਬਾਰੇ ਜਾਣਕਾਰੀ :
ssc chsl 2023 answer key |
SSC CHSL ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ SSC ( ਐਸ.ਸੀ.ਸੀ / ਸਟਾਫ ਕਮਿਸ਼ਨ ਬੋਰਡ ) ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। SSC CHSL 2023 ਦੀਆ ਪੋਸਟਾ 1600 ਅਸਾਮੀਆ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਜਿਸ ਨੂੰ ਪੜਕੇ ਉਮੀਦਵਾਰਾ ਨੇ ਆਪਣੀ ਆਨਲਾਈ। ਅਰਜੀ SSC ਨੂੰ ਦਿੱਤੀ ਸੀ | AND ਆਨਲਾਈਨ ਆਪਣੇ ਫਾਰਮ ਭਰੇ ਸਨ ਓਹਨਾਂ ਉਮੀਦਵਾਰਾ ਨੂੰ ਦੱਸਿਆ ਜਾਦਾ ਹੈ ਕਿ ਅਸੀ ਆਪਣੀ ਸਾਈਟ ਤੇ ਇਨਾਂ ਪੋਸਟਾ ਦਾ ਸਟੈਟਸ ਪਾ ਰਹੇ ਹਾ। ਸੋ ਸਾਰੇ ਉਮੀਦਵਾਰ ਆਪਣਾ ਆਪਣਾ ਸਟੈਟਸ ਜਰੂਰ ਚੈੱਕ ਕਰਨ ਤਾ ਕਿ ਕਿਸੇ ਦਾ ਕਿਸੇ ਪੇਪਰ ਨਾ ਰਹਿ ਜਾਵੇ । SSC ( ਐਸ.ਸੀ.ਸੀ / ਸਟਾਫ ਕਮਿਸ਼ਨ ਬੋਰਡ ) CHSL CHECK ON THIS WEB SITE WWW.PUNJABJOBSEARCH.COM
SSC CHSL 2023 ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
SSC CHSL 2023
SSC ਪੋਸਟਾ ਦੇ ਨਾਮ
1. LOWER DIVISIONAL CLERK (LDC) 2. DATA ENTRY OPERATOR (DEO) 3. JUNIOR SECRETARIAT ASSISTANT (JSA) = 1600
ਅਸਾਮੀਆ ਦਾ ਵੇਰਵਾ
ਸਟਾਫ ਸ਼ਲੈਕਸ਼ਨ ਕਮਿਸ਼ਨ ਬੋਰਡ CHSL 2023
ਇਹ ਪੋਸਟਾ ਗ੍ਰੇਡ B ਦੀਆ ਹਨ ।
TOTTAL POST :- 1600
SSC CHSL ਉਮੀਦਵਾਰ ਲਈ ਐਪਲੀਕੇਸ਼ਨ ਫੀਸ਼ਾਂ
SSC CHSL ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ ਫੀਸ਼ |
ਐ.ਸੀ/ਐਸ.ਟੀ | ਕੋਈ ਫੀਸ਼ ਨਹੀ ਫੀਸ਼ਾਂ |
SSC ਉਮੀਦਵਾਰ ਲਈ ਉਮਰ ਸੀਮਾ
SSC CHSL ਬੋਰਡ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ SSC CHSL ਲਈ ਉਮਰ ਸੀਮਾ ਦੀ ਵੀ ਆਪਣੀ ਸਰਤ ਰੱਖੀ ਹੋਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀ.ਸੀ | 18 ਤੋ 27 ਸਾਲ ਤੱਕ |
ਐ.ਸੀ/ਐਸ.ਟੀ | 18 ਤੋ 30 ਸਾਲ ਤੱਕ |
(ਉਮਰ ਦੀ ਛੋਟ ਨਿਯਮਾ ਅਨੁਸਾਰ ਹੋਏਗੀ)
SSC CHSL ਲਈ ਉਮੀਦਵਾਰ ਯੋਗਤਾ
SSC CHSL ਦੀਆ ਪੋਸਟਾ ਨੂੰ ਭਰਨ ਲਈ ਪੋਸਟਾ ਰੈਕ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਰੈਕ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਤਾ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
.ਉਮੀਦਵਾਰ ਦਸਵੀ/ਬਾਂਰਵੀ ਪਾਸ ਹੋਣਾ ਚਾਹੀਦਾ ਹੈ | |
ਕੁੱਝ ਮਹੱਤਵਪੂਰਨ ਤਾਰੀਖਾਂ
SSC CHSL ਵੱਲੋ 1600 ਭਰਤੀਆ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 09-05-2023 |
ਆਖਰੀ ਮਿਤੀ | 08-06-2023 |
ਫੀਸ਼ ਦੀ ਆਖਰੀ ਮਿਤੀ | 10-06-2023 |
ਪੇਪਰ ਦੀ ਮਿਤੀ | EXAM IN 08-2023 ਤੱਕ |
ਮਹੱਤਵਪੂਰਨ ਲਿੰਕ
ANSWER KEY ANSWER KEY ADMIT CARD ਅਪਲਾਈ ਲਿੰਕ | CLICK HERE CLICK HERE CLICK HERE LOG IN / REGISTRATION |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ ਲਿੰਕ | ਇੱਥੇ ਕਲਿੱਕ ਕਰੋ |
SSC CHSL ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
CONTACT US BY MAIL ID :- SUPPORT@PUNJABJOBSEARCH.COM