india post sports quota recruitment 2023 |

india post sports quota recruitment 2023 |

ਪੋਸਟ ਬਾਰੇ ਜਾਣਕਾਰੀ :-

india post sports quota recruitment 2023 |

INDIA GDS 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ GDS ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ GDS ਵਿੱਚ ਸ਼ਾਮਿਲ ਹੋ ਸਕਦੇ ਹੋ |

ਇੰਡੀਅਨ GDS SPORTS ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।

ਕੋਈ ਵੀ ਜਰੂਰੀ ਚਿੱਠੀ ਪੱਤਰ ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਬਹੁਤ ਥੋੜੇ ਸਮੇ ਵਿੱਚ ਪਹੁੰਚਾਉਣਾ

INDIA GDS ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

ਅਸਾਮੀਆ ਦਾ ਵੇਰਵਾ

ਇੰਡੀਆ ਗ੍ਰਾਂਮੀਣ ਸੇਵਕ ਭਰਤੀ 2023

ਇਹ ਪੋਸਟਾ ਗ੍ਰੇਡ B ਦੀਆ ਹਨ ।

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ

ਪੋਸਟਾ ਦੇ ਨਾਮ

ਇੰਡੀਆ ਗ੍ਰਾਂਮੀਣ ਸੇਵਕ (Sports) ਦੀ ਭਰਤੀ ਦੀਆ ਪੋਸਟਾਂ |

ਮਹੀਨਾਵਾਰ ਤਨਖਾਹ


10000 ਤੋ 29380 ਤੱਕ

ਜੇਕਰ ਤੁਹਾਨੂੰ ਇਸ ਪੰਜਾਬੀ www.punjabjobsearch.com ਸਾਈਟ ਤੇ ਦਿੱਤੀ ਹਰੇਕ ਅਲੱਗ ਅਲੱਗ ਤਰ੍ਹਾਂ ਦੀ ਜਾਣਕਾਰੀ ਵਧੀਆ ਲੱਗੀ ਤਾ ਇਸ ਸਾਈਟ ਲਿੰਕ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।

ਕੁੱਲ ਪੋਸਟਾਂ :- 1899 ਪੋਸਟਾਂ

ਉਮੀਦਵਾਰ ਲਈ ਸ਼ਿਲੈਕਸਨ ਤਰੀਕਾ

ਉਮੀਦਵਾਰ ਦੀ ਚੋਣ ਦਸਵੀ ਕਲਾਸ ਵਿੱਚੋ ਕੁੱਲ ਪ੍ਰਾਪਤ ਅੰਕਾ ਦੇ ਅਧਾਰ ਤੇ ਹੋਵੇਗੀ ।

ਐਪਲੀਕੇਸ਼ਨ ਫੀਸ਼ਾਂ

INDIA GDS 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ100 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈਕੋਈ ਫੀਸ਼ ਨਹੀ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
india post sports quota recruitment 2023 |
india post sports quota recruitment 2023 |

ਉਮੀਦਵਾਰ ਲਈ ਉਮਰ ਸੀਮਾ

INDIAN GDS 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ18 ਸਾਲ ਤੱਕ
ਵੱਧ ਤੋ ਵੱਧ27 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

INDIAN GDS 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ ਦਸਵੀ With Sport Certificate ਹੋਣਾ ਚਾਹੀਦਾ ਹੈ ।

ਮਹੱਤਵਪੂਰਨ ਤਾਰੀਕਾ

INDIAN GDS SPORTS 2023 ਦੀ ਭਰਤੀ ਵੱਲੋ 1899 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ10-11-2023
ਅਪਲਾਈ/ਫੀਸ ਦੀ ਆਖਰੀ ਮਿਤੀ09-12-2023
ਫਾਰਮ ਵਿੱਚ ਸੁਧਾਰ ਮਿਤੀ10 ਤੋ 14-12-2023 ਤੱਕ
ਮੈਰਿਟ ਲਿਸਟਮੋਜੂਦ ਨਹੀ

ਮਹੱਤਵਪੂਰਨ ਲਿੰਕ

ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
Punjab Job Search
Punjab Job Search

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |

GMAIL:-SUPPORTS@PUNJABJOBSEARCH.COM

How To Apply GDS Sports Quota Post ?

For Apply This Post Click On Punjab Job Search Job Link and Apply This Post why Step Why Step.

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.