UPSC NDA EXAM 2024
ਪੋਸਟ ਬਾਰੇ ਜਾਣਕਾਰੀ
nda form 2023 apply online
nda form 2023 apply online (UPSC) ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ UPSC NDA ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਜਿਸ ਦੀ ਯੋਗਤਾ ਕੇਵਲ ਬਾਂਰਵੀ ਨਿਰਧਾਰਿਤ ਕੀਤੀ ਜਾਦੀ ਹੈ ਤਾ ਕਿ ਹਰ ਇੱਕ ਉਮੀਦਵਾਰ ਨੂੰ UPSC ਵਿੱਚ ਪੇਪਰ ਦੇਣ ਦਾ ਮੋਕਾ ਮਿਲ ਸਕੇ ਅਤੇ UPSC JOIN ਕਰ ਸਕੇ। UPSC ਪੇਪਰ ਪਾਸ ਕਰਕੇ ਹਰ ਉਮੀਦਵਾਰ ਆਪਣੇ ਇੱਕ ਉੱਚ ਪੱਧਰ ਦੇ ਅਫਸਰ ( ਆਰਮੀ ਅਫਸਰ / ਵਾਯੂ ਸੈਨਾਂ /ਇੰਡੀਅਨ ਨੈਵੀ ਆਦਿ ਬਣਨ ਦਾ ਸੁਪਨਾ ਪੂਰਾ ਕਰ ਸਕਦੇ ਹਨ
UPSC NDA EXAM 2024
UPSC NDA EXAM ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜੇਕਰ ਤੁਹਾਨੂੰ ਇਸ ਪੰਜਾਬੀ www.punjabjobsearch.com ਸਾਈਟ ਤੇ ਦਿੱਤੀ ਹਰੇਕ ਅਲੱਗ ਅਲੱਗ ਤਰ੍ਹਾਂ ਦੀ ਜਾਣਕਾਰੀ ਵਧੀਆ ਲੱਗੀ ਤਾ ਇਸ ਸਾਈਟ ਲਿੰਕ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।
ਅਸਾਮੀਆ ਦਾ ਵੇਰਵਾ
UPSC NDA EXAM 2024
ਮਹੀਨਾਵਾਰ ਤਨਖਾਹ :-25000 ਤੋ 55380 ਤੱਕ
ਪੋਸਟਾ ਦੇ ਨਾਮ
UPSC NDA EXAM 2024
ਉਮੀਦਵਾਰ ਲਈ ਐਪਲੀਕੇਸ਼ਨ ਫੀਸ਼
UPSC NDA ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
UPSC NDA ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ UPSC NDA EXAM ਲਈ ਉਮਰ ਸੀਮਾ ਦੀ ਵੀ ਆਪਣੀ ਸਰਤ ਰੱਖੀ ਹੋਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ | 02-07-2005 |
ਵੱਧ ਤੋ ਵੱਧ | 01-07-2008 |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਯੋਗਤਾ
UPSC NDA ਦੀਆ ਪੋਸਟਾ ਨੂੰ ਭਰਨ ਲਈ ਪੋਸਟਾ ਰੈਕ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਰੈਕ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਤਾ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ/ਬਾਂਰਵੀ ਪਾਸ ਹੋਣਾ ਚਾਹੀਦਾ ਹੈ । ਅਤੇ ਬਾਂਰਵੀ ਕਲਾਸ ਵਿੱਚ ਉਮੀਦਵਾਰ ਕੋਲ physics/chemistry/mathematics ਵਿਸ਼ੇ ਹੋਣੇ ਲਾਜਮੀ ਹਨ। |
ਮਹੱਤਵਪੂਰਨ ਤਾਰੀਕਾ
UPSC NDA ਵੱਲੋ 400 ਭਰਤੀਆ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 20-12-2023 |
ਅਪਲਾਈ/ਫੀਸ ਦੀ ਆਖਰੀ ਮਿਤੀ | 09-01-2024 |
ਫਾਰਮ ਵਿੱਚ ਸੁਧਾਰ ਮਿਤੀ | 10 ਤੋ 16-01-2024 ਤੱਕ |
ADMIT CARD ਮੈਰਿਟ ਲਿਸਟ | 21-04-2024 ਮੋਜੂਦ ਨਹੀ |
ਮਹੱਤਵਪੂਰਨ ਲਿੰਕ
ਐਡਮਿਟ ਕਾਰਡ ਲਿੰਕ | ਇੱਥੇ ਕਲਿੱਕ ਕਰੋ |
ਪੇਪਰ ਦੀ ਤਾਰੀਕ | ਇੱਥੇ ਕਲਿੱਕ ਕਰੋ |
ਆਖਰੀ ਮਿਤੀ ਵਿੱਚ ਵਾਧਾ | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਸਾਈਟ ਬਾਰੇ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ