HINDUSTAN SHIPYARD |
ਪੋਸਟ ਬਾਰੇ ਜਾਣਕਾਰੀ :
HINDUSTAN SHIPYARD |
ਹਿੰਦੁਸਤਾਨ ਸ਼ਿਪਯਾਰਡ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ BSF ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਹਿੰਦੁਸਤਾਨ ਸ਼ਿਪਯਾਰਡ ਵਿੱਚ ਸ਼ਾਮਿਲ ਹੋ ਸਕਦੇ ਹੋ |
ਪੂਰੀ ਜਾਣਕਾਰੀ ਵੱਲੋ :- www.punjabjobsearch.com
ਅਸਾਮੀਆ ਦਾ ਵੇਰਵਾ
ਪੋਸਟਾ ਦੇ ਨਾਮ
ਹਿੰਦੁਸਤਾਨ ਸ਼ਿਪਯਾਰਡ ਦੀ ਭਰਤੀ ਦੀਆ ਪੋਸਟਾਂ
TOTTAL POST :- 43
ਇਹ ਪੋਸਟਾ ਗ੍ਰੇਡ B ਦੀਆ ਹਨ ।
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਹਿੰਦੁਸਤਾਨ ਸ਼ਿਪਯਾਰਡ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਜਰੂਰੀ ਨੋਟਿਸ
ਇਹ ਸਾਈਟ www.punjabjobsearch.com ਜੋ ਤੁਹਾਨੂੰ ਘਰ ਬੈਠੇ ਪੂਰੇ ਦੇਸ਼ ਦੀਆ ਸਰਕਾਰੀ/ਪ੍ਰਾਈਵੇਟ ਨੋਕਰੀਆ ਬਾਰੇ ਜਾਣਕਾਰੀ ਦਿੰਦੀ ਹੈ ਇਸ ਲਈ ਇਸ ਸਾਈਟ ਨੂੰ ਆਪਣੇ ਦੋਸਤਾ ਰਿਸ਼ਤੇਦਾਰਾ ਨਾਲ ਸਾਝਾਂ ਕਰੋ ਤਾ ਕਿ ਪੂਰੇ ਦੇਸ਼ ਵਿੱਚ ਚੱਲ ਰਹੀਆ ਨੋਕਰੀਆ ਦੀ ਜਾਣਕਾਰੀ ਉਹਨਾਂ ਤੱਕ ਪਹੁੰਚ ਸਕੇ ।
ਐਪਲੀਕੇਸ਼ਨ ਫੀਸ਼ਾਂ
ਹਿੰਦੁਸਤਾਨ ਸ਼ਿਪਯਾਰਡ ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ:- 300 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈ:- ਕੋਈ ਫੀਸ਼ ਨਹੀ
ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ
ਉਮੀਦਵਾਰ ਲਈ ਉਮਰ ਸੀਮਾ
ਹਿੰਦੁਸਤਾਨ ਸ਼ਿਪਯਾਰਡ ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
(ਉਮਰ ਸੀਮਾ ਪੋਸਟ ਅਧਾਰਿਤ ਹੋਏਗੀ)
ਉਮੀਦਵਾਰ ਲਈ ਯੋਗਤਾ
ਹਿੰਦੁਸਤਾਨ ਸ਼ਿਪਯਾਰਡ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ B.Tec/MBA/M.Mc/MCA/LLB ਡਿਗਰੀ ਪਾਸ ਹੋਣਾ ਚਾਹੀਦਾ ਹੈ।
ਮਹੱਤਵਪੂਰਨ ਤਾਰੀਕਾ
ਹਿੰਦੁਸਤਾਨ ਸ਼ਿਪਯਾਰਡ ਦੀ ਭਰਤੀ ਵੱਲੋ 43 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 11-03-2023 |
ਆਖਰੀ ਮਿਤੀ | 25-04-2023 |

ਮਹੱਤਵਪੂਰਨ ਲਿੰਕ👇👇
ਆਖਰੀ ਤਾਰੀਕ ਵਿੱਚ ਵਾਧਾ👉 | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ👉 | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ👉 | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ👉 | ਇੱਥੇ ਕਲਿੱਕ ਕਰੋ |
ਇੰਸਾਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
