CRPF HEAD CONSTABLE |
ਪੋਸਟ ਬਾਰੇ ਜਾਣਕਾਰੀ :
CRPF HEAD CONSTABLE |
CRPF 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ CRPF ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ CRPF HC/ASI ਵਿੱਚ ਸ਼ਾਮਿਲ ਹੋ ਸਕਦੇ ਹੋ |
CRPF HC/ASI/STENO ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
CRPF ਪੂਰੇ ਦੇਸ਼ ਦੀ ਸੁਰੱਖਿਆ ਸੈਨਾਂ ਹੈ ਇਹ ਸੈਨਾਂ ਪੂਰੇ ਭਾਰਤ ਦੇਸ਼ ਦੀ ਅਲੱਗ ਅਲੱਗ ਥਾਂਵਾਂ ਤੇ ਜਾ ਕੇ ਰੱਖਿਆ ਕਰਦੀ ਹੈ ।
CRPF HC/ASI/STENO ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
CRPF HC/ASI/STENO 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਪੋਸਟਾ ਦੇ ਨਾਮ
1. HEAD CONSTABLE 27 2. ASSISTENT INSPECTOR 200 3. STENOGRAPHER 24
ਕੁੱਲ ਪੋਸਟਾਂ :- 251 ਪੋਸਟਾਂ
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ
ਉਮੀਦਵਾਰ ਲਈ ਸ਼ਿਲੈਕਸਨ ਤਰੀਕਾ
1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2. ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ । 3. ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।

ਮਹੀਨਾਵਾਰ ਕੁੱਲ ਆਮਦਨ
25500 ਤੋ 92300 ਰੁਪਏ ਤੱਕ
ਐਪਲੀਕੇਸ਼ਨ ਫੀਸ਼ਾਂ
CRPF 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | ਕੋਈ ਫੀਸ਼ ਨਹੀ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
CRPF 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ | 18 ਸਾਲ ਤੱਕ |
ਵੱਧ ਤੋ ਵੱਧ ਉਮਰ | 40 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
CRPF 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ASI ਲਈ | ਉਮੀਦਵਾਰ ਬਾਂਰਵੀ/ਪਾਸ ਹੋਣਾ ਚਾਹੀਦਾ ਹੈ । 1. 5 ਸਾਲ ਦੀ HC (GD) / HC (MC) CONSTABLE ਨਿਯਮਤ ਸੇਵਾ ਹੋਣੀ ਚਾਹੀਦੀਹੈ । 2.ਕੰਪਿਊਟਰ ਟਾਈਪਿੰਗ ਅੰਗਰੇਜੀ ਟਾਈਪਿੰਗ 80 ਦੀ ਸਪੀਡ |
HEAD CONSTABLE | ਉਮੀਦਵਾਰ ਬਾਂਰਵੀ ਪਾਸ ਹੋਣਾ ਚਾਹੀਦਾ ਹੈ । 1.ਅਤੇ 5 ਸਾਲ ਦੀ HC (GD) / HC (MC) CONSTABLE ਨਿਯਮਤ ਸੇਵਾ ਹੋਣੀ ਚਾਹੀਦੀ ਹੈ । 2. ਅੰਗਰੇਜੀ ਟਾਈਪਿੰਗ 35 ਦੀ ਸਪੀਡ ਅਤੇ ਹਿੰਦੀ ਟਾਈਪਿੰਗ 30 ਸਪੀਡ ਹੋਣੀ ਲਾਜਮੀ ਹੈ |
ਮਹੱਤਵਪੂਰਨ ਤਾਰੀਕਾ
CRPF 2023 ਦੀ ਭਰਤੀ ਵੱਲੋ 251 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 10-05-2023 |
ਅਪਲਾਈ/ਫੀਸ ਦੀ ਆਖਰੀ ਮਿਤੀ | 31-05-2023 |
ਪੇਪਰ ਦੀ ਤਾਰੀਕ | 22 TO 28-07-2023 |
ਰੋਲ ਨੰਬਰ | 15-07-2023 |
ਮਹੱਤਵਪੂਰਨ ਲਿੰਕ
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
