UPSC CDS EXAM 2023 |

UPSC CDS EXAM 2023 |

ਪੋਸਟ ਬਾਰੇ ਜਾਣਕਾਰੀ :

UPSC CDS EXAM 2023 |

DEPARTMENT UPSC 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ UPSC ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ UPSC CDS ਵਿੱਚ ਸ਼ਾਮਿਲ ਹੋ ਸਕਦੇ ਹੋ |

UPSC CDS ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।

UPSC CAPF ਕੇਦਰੀ ਹਥਿਆਰਬੰਦ ਪੁਲਿਸ ਬਲ ਭਾਰਤ ਵਿੱਚ ਪੁਲਿਸ ਫੋਰਸ ਦਾ ਸਮੂਹ ਹੈ ਜੋ ਕਿ ਸਰਹੱਦਾ ਅਤੇ ਅੰਦਰੂਨੀ ਅਤੇ ਹੋਰ ਹਮਲਿਆ ਤੋ ਦੇਸ਼ ਦੀ ਰੱਖਿਆ ਕਰਦਾਂ ਹੈ ।

ਅਸਾਮੀਆ ਦਾ ਵੇਰਵਾ

UPSC CSD EXAM 2023

ਇਹ ਪੋਸਟਾ ਗ੍ਰੇਡ B ਦੀਆ ਹਨ ।

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ

ਪੋਸਟਾ ਦੇ ਨਾਮ

1.UPSC CDS 349

ਕੁੱਲ ਪੋਸਟਾਂ :- 349 ਪੋਸਟਾਂ

ਉਮੀਦਵਾਰ ਲਈ ਸ਼ਿਲੈਕਸਨ ਤਰੀਕਾ

1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2. ਪੇਪਰ ਪਾਸ ਉਮੀਦਵਾਰ ਦੀ ਇੰਟਰਵਿਊ ਹੋਵੇਗੀ ।

ਮਹੀਨਾਵਾਰ ਕੁੱਲ ਆਮਦਨ

56100 ਤੋ 177500 ਰੁਪਏ ਤੱਕ

UPSC CDS EXAM 2023 |
UPSC CDS EXAM 2023 |

ਐਪਲੀਕੇਸ਼ਨ ਫੀਸ਼ਾਂ

UPSC 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ200
ਐ.ਸੀ/ਐਸ.ਟੀ/ਅੋਰਤਾ ਲਈ ਕੋਈ ਫੀਸ਼ ਨਹੀ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

ਉਮੀਦਵਾਰ ਲਈ ਉਮਰ ਸੀਮਾ

UPSC 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ ਉਮਰ 20 ਸਾਲ ਤੱਕ
ਵੱਧ ਤੋ ਵੱਧ ਉਮਰ 40 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

UPSC 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

Officers’Training Academy ਉਮੀਦਵਾਰ ਲਈ ਡਿਗਰੀ ਪਾਸ ਹੋਣਾ ਚਾਹੀਦਾ ਹੈ ।
Indian Naval Academy ਉਮੀਦਵਾਰ ਡਿਗਰੀ ਪਾਸ ਹੋਣਾ ਚਾਹੀਦਾ ਹੈ ।
Air Force Academy ਉਮੀਦਵਾਰ ਬਾਂਰਵੀ Math/Physics ਨਾਲ ਪਾਸ ਡਿਗਰੀ
ਪਾਸ ਹੋਣਾ ਚਾਹੀਦਾ ਹੈ ।

ਮਹੱਤਵਪੂਰਨ ਤਾਰੀਕਾ

UPSC 2023 ਦੀ ਭਰਤੀ ਵੱਲੋ 349 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ17-05-2023
ਅਪਲਾਈ/ਫੀਸ ਦੀ ਆਖਰੀ ਮਿਤੀ06-06-2023
ਫਾਰਮ ਵਿੱਚ ਸੁਧਾਰ ਕਰਨ ਲਈ ਤਾਰੀਕ07-13-06-2023 : 6:00 ਵਜੇ ਤੱਕ
ਪੇਪਰ ਦੀ ਤਾਰੀਕ03-09-2023
ਰੋਲ ਨੰਬਰ30-08-2023

ਮਹੱਤਵਪੂਰਨ ਲਿੰਕ

ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ
Punjab Job Search
Punjab Job Search

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ

GMAIL:-SUPPORTS@PUNJABJOBSEARCH.COM

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.