Indian Coast Guard & Yantrik |
ਪੋਸਟ ਬਾਰੇ ਜਾਣਕਾਰੀ :
Indian Coast Guard & Yantrik |
Indian Coast Guard 2022 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ Indian Coast Guard ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ Indian Coast Guard ਕੋਸਟ ਗਾਰਡ ਨਾਵਿਕ ਅਤੇ ਯੰਤਰਿਕ ਵਿੱਚ ਸ਼ਾਮਿਲ ਹੋ ਸਕਦੇ ਹੋ |
Indian Coast Guardਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
Indian Coast Guard ਪੂਰੇ ਦੇਸ਼ ਦੀ ਪਹਿਲੀ ਸੁਰੱਖਿਆ ਸੈਨਾਂ ਹੈ |
ਅਸਾਮੀਆ ਦਾ ਵੇਰਵਾ
Indian Coast Guard 2022
ਇਹ ਪੋਸਟਾ ਗ੍ਰੇਡ B ਦੀਆ ਹਨ ।
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

ਪੋਸਟਾ ਦੇ ਨਾਮ
1. NAVIK (GD) 225 2. NAVIK (DB) 40 3. YANTRIK 35
ਕੁੱਲ ਪੋਸਟਾਂ :- 300 ਪੋਸਟਾਂ
ਉਮੀਦਵਾਰ ਲਈ ਸ਼ਿਲੈਕਸਨ ਤਰੀਕਾ
1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ ।
2.ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ ।
3.ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।
ਐਪਲੀਕੇਸ਼ਨ ਫੀਸ਼ਾਂ
Indian Coast Guard 2022 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
ਜਰਨਲ/ਬੀਂ .ਸੀ | 250 ਰੁਪਏ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
Indian Coast Guard 2022 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
ਘੱਟ ਤੋ ਘੱਟ ਉਮਰ | 18 ਸਾਲ ਤੱਕ |
ਵੱਧ ਤੋ ਵੱਧ ਉਮਰ | 25 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
Indian Coast Guard 2022 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
NAVIK (GD) | +2 PASS WITH MATH/PHYSICS |
NAVIK (DB) | 10TH PASS 01 MAY 2001 TO 30 APRIL 2005 |
YANTRIK | 10TH PASS WITH DIPLOMA IN ELECTRICAL / MECHANICAL |
ਮਹੱਤਵਪੂਰਨ ਤਾਰੀਕਾ
Indian Coast Guard 2022 ਦੀ ਭਰਤੀ ਵੱਲੋ 2212 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 08-09-2022 |
ਅਪਲਾਈ/ਫੀਸ ਦੀ ਆਖਰੀ ਮਿਤੀ | 24-09-2022 |
EXAM DATE | IN NOV 2022 |
ANSWER KEY | 15-11-2022 |
STAGE I RESULT | 26-12-2022 |
STAGE II RESULT | 15-05-2023 |
ਮਹੱਤਵਪੂਰਨ ਲਿੰਕ
GET STAGE II RESULT | ਇੱਥੇ ਕਲਿੱਕ ਕਰੋ |
GET STAGE I RESULT | ਇੱਥੇ ਕਲਿੱਕ ਕਰੋ |
RESULT NOTICE | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |

ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ
GMAIL:-SUPPORTS@PUNJABJOBSEARCH.COM