AIIMS GUWAHATI | POST REQUIRMENT 2023 |

AIIMS GUWAHATI | POST REQUIRMENT 2023 |

ਪੋਸਟ ਬਾਰੇ ਜਾਣਕਾਰੀ :

AIIMS GUWAHATI | POST REQUIRMENT 2023 |

ਏਮਜ਼ ਗੁਹਾਟੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਏਮਜ਼ ਗੁਹਾਟੀ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਏਮਜ਼ ਗੁਹਾਟੀ ਵਿੱਚ ਸ਼ਾਮਿਲ ਹੋ ਸਕਦੇ ਹੋ |

AIIMS ਗੁਹਾਟੀ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

PUNJAB JOB SEARCH

ਪੋਸਟਾ ਦੇ ਨਾਮ


AIIMS ਗੁਹਾਟੀ ਦੀ ਭਰਤੀ ਦੀਆ ਪੋਸਟਾਂ |

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

ਇਹ ਪੋਸਟਾ ਗ੍ਰੇਡ B ਦੀਆ ਹਨ ।

ਐਪਲੀਕੇਸ਼ਨ ਫੀਸ਼ਾਂ

ਏਮਜ਼ ਗੁਹਾਟੀ ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ:- 15.00 ਰੁਪਏ

ਐ.ਸੀ/ਐਸ.ਟੀ/ਅੋਰਤਾ ਲਈ:- ਕੋਈ ਫੀਸ ਨਹੀਂ

ਉਮੀਦਵਾਰ ਲਈ ਉਮਰ ਸੀਮਾ

AIIMS ਗੁਹਾਟੀ ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ ਉਮਰ 50 ਸਾਲ ਤੱਕ
ਵੱਧ ਤੋ ਵੱਧ ਉਮਰ 58ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

AIIMS ਗੁਹਾਟੀ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ MBBS/B.sc/M.D DEGREE ਪਾਸ ਹੋਣਾ ਚਾਹੀਦਾ ਹੈ।

ਕਿਸੇ ਵੀ ਯੂਨੀਵਰਸਿਟੀ ਬੋਰਡ ਤੋ ਇਸ ਦੀ ਕੋਈ ਦਿੱਕਤ ਨਹੀ ਹੋਵੇਗੀ।

ਮਹੱਤਵਪੂਰਨ ਤਾਰੀਕਾ

ਏਮਜ਼ ਗੁਹਾਟੀ ਦੀ ਭਰਤੀ ਵੱਲੋ 123ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ : 14-05-2023
ਆਖਰੀ ਮਿਤੀ : 29-05-2023

ਮਹੱਤਵਪੂਰਨ ਲਿੰਕ👇👇

ਅਪਲਾਈ ਲਿੰਕ👉ਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕ👉ਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟ👉ਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕ👉ਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕ👉ਇੱਥੇ ਕਲਿੱਕ ਕਰੋ
ਕਿਤਾਬ ਖਰੀਦਣ ਲਈ👉ਇੱਥੇ ਕਲਿੱਕ ਕਰੋ

ਸਾਈਟ ਦੀ ਜਾਣਕਾਰੀ👇👇

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.