anm nursing |
ਪੋਸਟ ਬਾਰੇ ਜਾਣਕਾਰੀ :
ANM Nursing |
GNM ਅਤੇ ANM 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ GNM ਅਤੇ ANM ਵਿੱਚ ਸ਼ਾਮਿਲ ਹੋ ਸਕਦੇ ਹੋ |
ਅਸਾਮੀਆ ਦਾ ਵੇਰਵਾ
GNM ਅਤੇ ANM NURSING 2023 |
ਇਹ ਪੋਸਟਾ ਗ੍ਰੇਡ B ਦੀਆ ਹਨ ।
ਪੋਸਟਾ ਦੇ ਨਾਮ
GNM ਅਤੇ ANM NURSING ਦੀ ਭਰਤੀ ਦੀਆ ਪੋਸਟਾਂ
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
GNM ਅਤੇ ANN ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
ਨਰਸ ਜੋ ਕਿ ਪਿੰਡ/ ਸ਼ਹਿਰ ਪੱਧਰ ਤੇ ਲੋਕ ਸੰਭਾਲ ਰੱਖਿਆ ਦੇ ਕੰਮ ਕਰਦੀ ਹੈ ਅਤੇ ਦੂਸਰਿਆ ਤੇ ਆਉਣ ਵਾਲੀਆ ਸਰੀਰਕ ਬਾਹਰੀ ਅਤੇ ਅੰਦਰੂਨੀ ਮੁਸ਼ਕਲਾ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ ।
GNM ਅਤੇ ANM ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਐਪਲੀਕੇਸ਼ਨ ਫੀਸ਼ਾਂ
GNM ਅਤੇ ANM ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
ਉਮੀਦਵਾਰ ਲਈ ਉਮਰ ਸੀਮਾ
GNM ਅਤੇ ANM ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ | 18 ਸਾਲ ਤੱਕ |
ਵੱਧ ਤੋ ਵੱਧ ਉਮਰ | 38ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
GNM ਅਤੇ ANM ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ/ਬਾਂਰਵੀ ਅਤੇ ਡਿਪਲੋਮਾਂ/ ਡਿਗਰੀ ਪਾਸ ਹੋਣਾ ਚਾਹੀਦਾ ਹੈ ।
ਕਿਸੇ ਵੀ ਯੂਨੀਵਰਸਿਟੀ ਬੋਰਡ ਤੋ ਇਸ ਦੀ ਕੋਈ ਦਿੱਕਤ ਨਹੀ ਹੋਵੇਗੀ।

ਮਹੱਤਵਪੂਰਨ ਤਾਰੀਕਾ
GNM ਅਤੇ ANM ਦੀ ਭਰਤੀ ਵੱਲੋ 175 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 04-05-2023 |
ਆਖਰੀ ਮਿਤੀ | 01-06-2023 |
EXAM DATE | 17-08-2023 |
ADMIT CARD ISSUE | 04-08-2023 |
ਮਹੱਤਵਪੂਰਨ ਲਿੰਕ👇👇
ਅਪਲਾਈ ਲਿੰਕ 👉 | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ 👉 | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ 👉 | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ 👉 | ਇੱਥੇ ਕਲਿੱਕ ਕਰੋ |
ਕਿਤਾਬ ਖਰੀਦੋ 👉 | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ 👇
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ|
WWW.PUNJABJOBSEARCH.COM
SUPPORTS@PUNJABJOBSEARCH.COM