AOC TRADESMAN |

AOC TRADESMAN |

ਪੋਸਟ ਬਾਰੇ ਜਾਣਕਾਰੀ : AOC TRADESMAN |

AOC TRADEMAN & FIREMAN 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ AOC ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ TRADESMEN & FIREMAN ਵਿੱਚ ਸ਼ਾਮਿਲ ਹੋ ਸਕਦੇ ਹੋ |

AOC TRADEMAN & FIREMAN ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।

AOC ਪੂਰੇ ਦੇਸ਼ ਦੀ ਪਹਿਲੀ ਸੁਰੱਖਿਆ ਸੈਨਾਂ ਹੈ ਇਹ ਸੈਨਾਂ ਭਾਰਤ ਨੇਪਾਲ ਹੋਰ ਸਰਹੱਦੀ ਅਤੇ ਬਾਰਡਰ ਸੈਨਾਂ ਵਜੋ ਦੇਸ਼ ਦੀ ਰੱਖਿਆ ਕਰਦੀ ਹੈ ।

AOC TRADEMAN & FIREMAN ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

ਅਸਾਮੀਆ ਦਾ ਵੇਰਵਾ

AOC TRADEMAN &FIREMAN 2023

ਇਹ ਪੋਸਟਾ ਗ੍ਰੇਡ B ਦੀਆ ਹਨ ।

ਪੋਸਟਾ ਦੇ ਨਾਮ


SSB CONSTABLE / TRADESMAN ਦੀ ਭਰਤੀ ਦੀਆ ਪੋਸਟਾਂ |

1.Tradesmen- 1249 2.Material Assistant-419 3.Fireman-544

ਕੁੱਲ ਪੋਸਟਾਂ :- 2212 ਪੋਸਟਾਂ

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ


ਉਮੀਦਵਾਰ ਲਈ ਸ਼ਿਲੈਕਸਨ ਤਰੀਕਾ

  1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2.ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ । 3.ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।

ਐਪਲੀਕੇਸ਼ਨ ਫੀਸ਼ਾਂ

AOC TRADESMAN &FIREMAN 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।

ਜਰਨਲ/ਬੀਂ .ਸੀਕੋਈ ਫੀਸ਼ ਨਹੀ |
ਐ.ਸੀ/ਐਸ.ਟੀ/ਅੋਰਤਾ ਲਈਕੋਈ ਫੀਸ਼ ਨਹੀ

(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

AOC TRADESMAN |
AOC TRADESMAN | ADMIT CARD 2023

ਉਮੀਦਵਾਰ ਲਈ ਉਮਰ ਸੀਮਾ

AOC TRADESMAN &FIREMAN 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ18 ਸਾਲ ਤੱਕ
ਵੱਧ ਤੋ ਵੱਧ25 ਸਾਲ ਤੱਕ


(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

AOC TRADESMAN &FIREMAN 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ ਦਸਵੀ/ਬਾਂਰਵੀ/ਡਿਪਲੋਮਾ/ ਡਿਗਰੀ ਪਾਸ ਹੋਣਾ ਚਾਹੀਦਾ ਹੈ ।

ਮਹੱਤਵਪੂਰਨ ਤਾਰੀਕਾ

AOC TRADESMAN &FIREMAN 2023 ਦੀ ਭਰਤੀ ਵੱਲੋ 2212 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।

ਸ਼ੁਰੂਆਤੀ ਮਿਤੀ06-02-2023
ਅਪਲਾਈ/ਫੀਸ ਦੀ ਆਖਰੀ ਮਿਤੀ26-02-2023
ਪੇਪਰ ਦੀ ਤਾਰੀਕ21-05-2023
ਰੋਲ ਨੰਬਰ11-03-2023

ਮਹੱਤਵਪੂਰਨ ਲਿੰਕ

ਰੋਲ ਨੰਬਰ ਲੈਣ ਲਈ ਆਪਣੀ ਈ ਮੇਲ ਚੈੱਕ ਕਰੋ
AOC 1793-Tradesmen & Fireman ਰੋਲ ਨੰਬਰ ਆਪਣੀ ਈ ਮੇਲ ਚੈੱਕ ਕਰੋ
Material Assistant Resultਇੱਥੇ ਕਲਿੱਕ ਕਰੋ
ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ

ਸਾਈਟ ਬਾਰੇ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ

WWW.PUNJABJOBSERCH.COM SUPPORT@PUNJABJOBSEARCH.COM

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.