ASSAM PSC | RESULT 2023 CHECK NOW
ਪੋਸਟ ਬਾਰੇ ਜਾਣਕਾਰੀ :
ASSAM PSC | RESULT 2023 CHECK NOW AND JOIN
ਅਸਾਮ ਪਬਲਿਕ ਸਰਵਿਸ ਕਮਿਸ਼ਨ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਅਸਾਮ ਪੀਐਸਸੀ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਅਸਾਮ PSC ਵਿੱਚ ਸ਼ਾਮਿਲ ਹੋ ਸਕਦੇ ਹਨ |
ਅਸਾਮ PSC ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਪੋਸਟਾ ਦੇ ਨਾਮ
ਅਸਾਮ ਸੀਐਸਸੀ ਦੀ ਭਰਤੀ ਦੀਆ ਪੋਸਟਾਂ
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਐਪਲੀਕੇਸ਼ਨ ਫੀਸ਼ਾਂ
ਅਸਾਮ PSC ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ EWS ਲਈ : 297 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈ : 97 ਰੁਪਏ
ਉਮੀਦਵਾਰ ਲਈ ਯੋਗਤਾ
ਅਸਾਮ PSC CCE ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਕੋਲ ਡਿਗਰੀ ਪਾਸ ਹੋਣਾ ਚਾਹੀਦੀ ਹੈ
ਉਮਰ ਸੀਮਾ
ਅਸਾਮ PSC CCE ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਜੋ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਅਸਾਮ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ 21ਸਾਲ ਤੱਕ
ਵੱਧ ਤੋ ਵੱਧ ਉਮਰ 38 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ਅਸਾਮੀਆਂ ਦੇ ਕੁੱਲ ਨਾਮ
- ਅਸਾਮ ਸਿਵਲ ਸਰਵਿਸ ਜੂਨੀਅਰ ਗ੍ਰੇਡ 86
- ਅਸਾਮ ਪੁਲਿਸ ਸੇਵਾ ਜੂਨੀਅਰ ਗ੍ਰੇਡ 65
- ਲੇਬਰ ਅਫਸਰ 3
- ਟੈਕਸਾਂ ਦਾ ਸੁਪਰਡੈਂਟ 8
- ਆਬਕਾਰੀ ਦਾ ਸੁਪਰਡੈਂਟ 1
- ਜਿਲ੍ਹਾ ਟਰਾਂਸਪੋਰਟ ਅਫ਼ਸਰ 1
- ਅਸਾਮ ਵਿੱਤ ਸੇਵਾ ਜੂਨੀਅਰ ਗ੍ਰੇਡ-2 2
- ਬਲਾਕ ਵਿਕਾਸ ਅਫਸਰ 45
- ਸਹਾਇਕ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ 8
- ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ 6
- ਸਹਿਕਾਰੀ ਸਿੱਖਿਆ ਅਫਸਰ 1
- ਪ੍ਰਸ਼ਾਸਨਿਕ ਅਧਿਕਾਰੀ, ਘੱਟ ਗਿਣਤੀ ਵਿਕਾਸ ਬੋਰਡ 1
- ਟੈਕਸ ਇੰਸਪੈਕਟਰ 26
- ਲੇਬਰ ਇੰਸਪੈਕਟਰ 4
- ਆਬਕਾਰੀ ਇੰਸਪੈਕਟਰ 21
- ਸਹਿਕਾਰੀ ਰੁਜ਼ਗਾਰ ਅਫ਼ਸਰ 3
- ਸਬ – ਰਜਿਸਟਰਾਰ ਅਸਿਸਟ ਆਡਿਟ ਅਫਸਰ 77
- ਸਹਾਇਕ ਲੇਖਾ ਅਧਿਕਾਰੀ 415
- ਗਾਈਡੈਂਸ ਕਾਊਂਸਲਰ, ਸੈਕੰਡਰੀ ਸਿੱਖਿਆ 1
- ਸਹਾਇਕ ਖੋਜ ਅਧਿਕਾਰੀ ਘੱਟ ਗਿਣਤੀ ਵਿਕਾਸ ਬੋਰਡ 1
- ਖੋਜ ਸਹਾਇਕ, ਸਿੰਚਾਈ ਸਹਾਇਕ ਲੋਕ ਸੰਪਰਕ ਅਧਿਕਾਰੀ, ਸਿੰਚਾਈ 1
- ਸਹਾਇਕ ਖੋਜ ਅਫ਼ਸਰ, ਸਿੰਚਾਈ 1
- ਰੀਜਸਟਰਾਰ ਉਦਯੋਗਿਕ ਟ੍ਰਿਬਿਊਨਲ 1
- ਖੋਜ ਸਹਾਇਕ, ਟ੍ਰਾਂਸਪੋਰਟ ਸਰਵੇਖਣ 1
ਮਹੱਤਵਪੂਰਨ ਤਾਰੀਕਾ
ਅਸਾਮ PSC ਵੱਲੋ 793 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ : | 26-12-2022 |
ਆਖਰੀ ਮਿਤੀ : 27 | 26-01-2023 |
DATE OF EXAM | 26-03- 2023 |
ਮਹੱਤਵਪੂਰਨ ਲਿੰਕ👇👇
ਨਤੀਜਾ ਵੇਖਣ ਲਈ 👉 | ਇੱਥੇ ਕਲਿੱਕ ਕਰੋ |
ਉੱਤਰ ਪੱਤਰੀ ਵੇਖਣ ਕਈ👉 | ਇੱਥੇ ਕਲਿੱਕ ਕਰੋ / P 2 |
ਰੋਲ ਨੰਬਰ 👉 | ਇੱਥੇ ਕਲਿੱਕ ਕਰੋ |
ਪੇਪਰ ਦਾ ਲੈਣ ਲਈ ਢਾਚਾ👉 | ਇੱਥੇ ਕਲਿੱਕ ਕਰੋ |
ਪੇਪਰ ਦੀ ਤਾਰੀਕ 👉 | ਇੱਥੇ ਕਲਿੱਕ ਕਰੋ |
ਅਪਲਾਈ ਕਰਨ ਲਈ👉 | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਈ 👉 | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ👉 | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਇੰਨਸਟਾਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਸਾਈਟ ਬਾਰੇ ਜਾਣਕਾਰੀ 👇👇
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ