CH LINEMAN 53 POST ANSWER KEY 2023 |
ਪੋਸਟ ਬਾਰੇ ਜਾਣਕਾਰੀ :
CH LINEMAN 53 ANSWER KEY 2023 |
ਸਹਾਇਕ ਲਾਈਨਮੈਨ ਚੰਡੀਗ੍ਹੜ ਪ੍ਰਸ਼ਾਸਨ ਅਧਿਕਾਰੀ ਇੰਜੀਨੀਅਰ ਦਾ ਦਫ਼ਤਰ, ਬਿਜਲੀ ‘ ਓਪੀ’ ਸਰਕਲ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਸਹਾਇਕ ਲਾਈਨਮੈਨ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਸਹਾਇਕ ਲਾਈਨਮੈਨ ਵਿੱਚ ਸ਼ਾਮਿਲ ਹੋ ਸਕਦੇ ਹਨ ।
ਸਹਾਇਕ ਲਾਈਨਮੈਨ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਪੋਸਟਾਂ ਦੇ ਨਾਮ :-
ਸਹਾਇਕ ਲਾਈਨਮੈਨ 2023.
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਉਮੀਦਵਾਰ ਦੀ ਚੋਣ ਪ੍ਰੀਕਿਰਿਆ
ਲਾਇੰਮੈਨ ਬਿਜਲੀ ਇੰਲੈਕਟ੍ਰੀਕਲ ਪਾਵਰ ਟੈਲੀਗ੍ਰਾਮ ਲਾਈਨਾ ਦੀ ਦੇਖ ਰੇਖ ਕਰਦੇ ਹਨ ਅਤੇ ਬਿਜਲੀ ਦੇ ਸੰਚਾਰ ਨੂੰ ਚੰਗੀ ਤਰ੍ਹਾ ਵੇਖਦੇ ਹਨ ਅਤੇ ਸਹਾਇਕ ਲਾਈਨਮੈਨ ਦੇ ਆਹੁਦੇ ਤੇ ਨਿਯੁਕਤ ਉਮੀਦਵਾਰ ਦੀ ਕੰਮ ਦੀ ਪ੍ਰੀਕਿਰਿਆ ਤੇ ਦੇਖ ਰੇਖ ਕਰਨਾ ।
ਐਪਲੀਕੇਸ਼ਨ ਫੀਸ਼ਾਂ
ਸਹਾਇਕ ਲਾਈਨਮੈਨ ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਓ. ਬੀ. ਸੀ- 1000 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈ:- 500 ਰੁਪਏ
ਹੈਂਡੀਕੈਪਟ ਲਈ:- ਕੋਈ ਫੀਸ਼ ਨਹੀ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
ਉਮਰ ਸੀਮਾ
ਸਹਾਇਕ ਲਾਈਨਮੈਨ ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ | 18 ਸਾਲ ਤੱਕ |
ਵੱਧ ਤੋ ਵੱਧ ਉਮਰ | 37 ਸਾਲ ਤੱਕ |
WWW.PUNJABJOBSEARCH.COM
ਉਮੀਦਵਾਰ ਲਈ ਯੋਗਤਾ
ਸਹਾਇਕ ਲਾਈਨਮੈਨ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ ਕਲਾਸ /ਆਈ.ਟੀ.ਆਈ ਪਾਸ ਹੋਣਾ ਚਾਹੀਦਾ ਹੈ। ਕਿਸੇ ਵੀ ਯੂਨੀਵਰਸਿਟੀ ਬੋਰਡ ਤੋ ਇਸ ਦੀ ਕੋਈ ਦਿੱਕਤ ਨਹੀ ਹੋਵੇਗੀ ।
ਮਹੱਤਵਪੂਰਨ ਤਾਰੀਕਾ
ਸਹਾਇਕ ਲਾਈਨਮੈਨ ਦੀ ਭਰਤੀ ਵੱਲੋ 53 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ : 09-01-2023
ਆਖਰੀ ਮਿਤੀ : 07-02-2023
ਫੀਸ ਭਰਨ ਦੀ ਆਖੀਰੀ ਮਿਤੀ: 10-02-2023
ਪੇਪਰ ਹੋਣ ਦੀ ਮਿਤੀ: ਮਾਰਚ 2023
ਐਡਮਿਟ ਕਾਰਡ: 22-03-2023
ਮਹੱਤਵਪੂਰਨ ਲਿੰਕ👇👇
ਉੱਤਰ ਪੱਤਰੀ ਵੇਖਣ ਕਈ👉 | ਇੱਥੇ ਕਲਿੱਕ ਕਰੋ |
ਰੋਲ ਨੰਬਰ 👉 | ਇੱਥੇ ਕਲਿੱਕ ਕਰੋ |
ਅਪਲਾਈ ਕਰਨ ਲਈ👉 | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਈ 👉 | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ👉 | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਇੰਨਸਟਾਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਸਾਈਟ ਬਾਰੇ ਜਾਣਕਾਰੀ 👇👇
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ
WWW.PUNJABJOBSEARCH.COM SUPPROT@PUNJABJOBSEARCH.COM