CHANDIGHAR CHOWKIDAR 50 RESULT |
ਪੋਸਟ ਬਾਰੇ ਜਾਣਕਾਰੀ :-
CHANDIGHAR CHOWKIDAR 50 RESULT |
CHANDIGHAR CHOWKIDAR 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ CHANDIGHAR CHOWKIDAR HC ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ CHANDIGHAR CHOWKIDAR ਵਿੱਚ ਸ਼ਾਮਿਲ ਹੋ ਸਕਦੇ ਹੋ |
CH CHOWKIDAR ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
CH CHOWKIDAR ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
CH CHOWKIDAR ਭਰਤੀ 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ
ਪੋਸਟਾ ਦੇ ਨਾਮ
CHANDIGHAR CHOWKIDAR ਦੀਆ ਪੋਸਟਾਂ | 2023
ਮਹੀਨਾਵਾਰ ਤਨਖਾਹ
4900ਤੋ 10680 ਤੱਕ
IMPORTANT NOTICE
ਜੇਕਰ ਤੁਹਾਨੂੰ ਇਸ ਪੰਜਾਬੀ www.punjabjobsearch.com ਸਾਈਟ ਤੇ ਦਿੱਤੀ ਹਰੇਕ ਅਇਹ ਸਾਈੲ PUNJAB JOB SEARCH ਜੋ ਪੂਰੇ ਦੇਸ ਵਿੱਚ ਚੱਲ ਰਹੀਆ ਸਰਕਾਰੀ/ ਪ੍ਰਾਈਵੇਟ ਨੋਕਰੀਆ ਦੀ ਜਾਣਕਾਰੀ ਤੁਹਾਨੂੰ ਘਰ ਬੈਠੇ ਦਿੰਦੀ ਹੈ ਅਤੇ ਪੂਰੀ ਜਾਣਕਾਰੀ ਪੰਜਾਬੀ ਵਿੱਚ ਦਿੰਦੀ ਹੈ ਇਸ ਲਈ ਇਸ ਸਾਈਟ ਲਿੰਕ ਨੂੰ ਆਪਣੇ ਦੋਸਤਾ/ਰਿਸਤੇਦਾਰਾਂ ਨਾਲ ਵੱਧ ਤੋ ਵੱਧ ਸ਼ੇਅਰ ਕਰੋ ਤਾ ਕੀ ਉਹ ਵੀ ਇਸ ਸਾਈਟ ਦੇ ਜਰੀਏ ਨੋਕਰੀਆ ਦੀ ਜਾਣਕਾਰੀ ਲੈ ਸਕਣ । ਅਲੱਗ ਤਰ੍ਹਾਂ ਦੀ ਜਾਣਕਾਰੀ ਵਧੀਆ ਲੱਗੀ ਤਾ ਇਸ ਸਾਈਟ ਲਿੰਕ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।
ਕੁੱਲ ਪੋਸਟਾਂ :- 50 ਪੋਸਟਾਂ
ਉਮੀਦਵਾਰ ਲਈ ਸ਼ਿਲੈਕਸਨ ਤਰੀਕਾ
ਉਮੀਦਵਾਰ ਦਾ ਪੇਪਰ ਲਿਆ ਜਾਵੇਗਾ । 2. ਮੈਰਿਟ ਲਿਸਟ ਤਿਆਰ ਕੀਤਿ ਜਾਵੇਗੀ । 3. ਡਾਕੂਮੈਟ ਵੈਰੀਫਿਕੇਸ਼ਨ ਕੀਤੀ ਜਾਵੇਗੀ ।
ਐਪਲੀਕੇਸ਼ਨ ਫੀਸ਼ਾਂ
CHANDIGHAR CHOWKIDAR 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ | 710 ਰੁਪਏ |
ਐ.ਸੀ/ਐਸ.ਟੀ//ਬੀਂ .ਸੀ ਅੋਰਤਾ ਲਈ | 610 ਰੁਪਏ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |

ਉਮੀਦਵਾਰ ਲਈ ਉਮਰ ਸੀਮਾ
CHANDIGHAR CHOWKIDAR 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ | 18 ਸਾਲ ਤੱਕ |
ਵੱਧ ਤੋ ਵੱਧ | 35 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
CHANDIGHAR CHOWKIDAR 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ 8TH/ਦਸਵੀ ਪਾਸ ਹੋਣਾ ਚਾਹੀਦਾ ਹੈ । |
ਮਹੱਤਵਪੂਰਨ ਤਾਰੀਕਾ
CHANDIGHAR CHOWKIDAR 2023 ਦੀ ਭਰਤੀ ਵੱਲੋ 50 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 19-12-2022 |
ਅਪਲਾਈ/ਫੀਸ ਦੀ ਆਖਰੀ ਮਿਤੀ | 09-01-2023 |
ਫਾਰਮ ਵਿੱਚ ਸੁਧਾਰ ਮਿਤੀ | 13 ਤੋ 15-06-2023 ਤੱਕ |
EXAM DATE ADMIT CARD FINAL ANSWER KEY FINAL RESULT DATE INTERVIEW DATE | 04-04-2023 27-03-2023 22-04-2023 26-05-2023 15TO 18-06-2023 |
ਮਹੱਤਵਪੂਰਨ ਲਿੰਕ
FINAL RESULT FINAL ANSWER KEY INTERVIEW DATE ROLL NUMBER CORRECTION FORM ANSWER KEY NOTICE ਅਪਲਾਈ ਲਿੰਕ | ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |

ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
GMAIL:-SUPPORTS@PUNJABJOBSEARCH.COM