CHANDIGHAR POLICE |

CHANDIGHAR POLICE |

ਪੋਸਟ ਬਾਰੇ ਜਾਣਕਾਰੀ :-

CHANDIGHAR POLICE |

ਚੰਡੀਗ੍ਹੜ ਪੁਲਿਸ ਕਾਂਸਟੇਬਲ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਚੰਡੀਗੜ੍ਹ ਪੁਲਿਸ ਕਾਂਸਟੇਬਲ ਵਿੱਚ ਸ਼ਾਮਿਲ ਹੋ ਸਕਦੇ ਹੋ |

ਚੰਡੀਗੜ੍ਹ ਪੁਲਿਸ ਕਾਂਸਟੇਬਲ ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।

ਚੰਡੀਗੜ੍ਹ ਪੁਲਿਸ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

ਅਸਾਮੀਆ ਦਾ ਵੇਰਵਾ

ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਭਰਤੀ ਦੀਆ ਪੋਸਟਾਂ |

ਇਹ ਪੋਸਟਾ ਗ੍ਰੇਡ B ਦੀਆ ਹਨ ।

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

ਪੋਸਟਾ ਦੇ ਨਾਮ

CHANDIGHAR CONSTABLE / IT CONSTABLE/SPORTS CONSTABLE 2023

ਕੁੱਲ ਪੋਸਟਾਂ :- 700 ਪੋਸਟਾਂ

ਚੰਡੀਗੜ੍ਹ ਪੁਲਿਸ ਦੀ ਭਰਤੀ ਲਈ ਸ਼ਿਲੈਕਸਨ ਤਰੀਕਾ

  1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2. ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ । 3. ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।

ਐਪਲੀਕੇਸ਼ਨ ਫੀਸ਼ਾਂ

ਚੰਡੀਗੜ੍ਹ ਪੁਲਿਸ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ1000 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈ ਫੀਸ਼ਾਂ800 ਰੁਪਏ
CHANDIGHAR POLICE |
CHANDIGHAR POLICE |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

ਉਮੀਦਵਾਰ ਲਈ ਉਮਰ ਸੀਮਾ

ਚੰਡੀਗੜ੍ਹ ਪੁਲਿਸ 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ18 ਸਾਲ ਤੱਕ
ਵੱਧ ਤੋ ਵੱਧ25 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

ਚੰਡੀਗੜ੍ਹ ਪੁਲਿਸ 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

FOR CONSTABLE
MALE/FEMAL (700)
12TH PASS ONLY

FOR SPORTS CONSTABLE
(50)
12TH PASS WITH SPORTS CERTIFICATE
FOR IT CONSTABLE (180)NO DITAILES

ਮਹੱਤਵਪੂਰਨ ਤਾਰੀਕਾ

ਚੰਡੀਗੜ੍ਹ ਪੁਲਿਸ 2023 ਦੀ ਭਰਤੀ ਵੱਲੋ 700 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ01-06-2023
ਆਖਰੀ ਮਿਤੀ22-06-2023
ਪੇਪਰ ਦੀ ਤਾਰੀਕ23-07-2023

ਮਹੱਤਵਪੂਰਨ ਲਿੰਕ

ADMIT CARD
ਅਪਲਾਈ ਲਿੰਕ
CLICK HERE
CLICK HERE
Short ਲਿੰਕCLECK HERE
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
Punjab Job Search
Punjab Job Search

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |

GMAIL:-SUPPORTS@PUNJABJOBSEARCH.COM

https://punjabjobsearch.com/
https://punjabjobsearch.com/

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.