DRDO RAC |
ਪੋਸਟ ਬਾਰੇ ਜਾਣਕਾਰੀ :-
DRDO RAC |
DRDO RAC | 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ DRDO RAC | 2023 ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ DRDO RAC |ਵਿੱਚ ਸ਼ਾਮਿਲ ਹੋ ਸਕਦੇ ਹੋ |
DRDO RAC | ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
DRDO RAC | ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
SCIENTIST GRADE B ਭਰਤੀ 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ
ਪੋਸਟਾ ਦੇ ਨਾਮ
SCIENTIST GRADE B,ELECTRICIAN,MACHINIST,MATERIAL SCIENCE, ਦੀਆ ਪੋਸਟਾਂ |
ਮਹੀਨਾਵਾਰ ਤਨਖਾਹ
76,500ਤੋ 1,64680 ਤੱਕ
IMPORTANT NOTICE
ਜੇਕਰ ਤੁਹਾਨੂੰ ਇਸ ਪੰਜਾਬੀ www.punjabjobsearch.com ਸਾਈਟ ਤੇ ਦਿੱਤੀ ਹਰੇਕ ਅਇਹ ਸਾਈੲ PUNJAB JOB SEARCH ਜੋ ਪੂਰੇ ਦੇਸ ਵਿੱਚ ਚੱਲ ਰਹੀਆ ਸਰਕਾਰੀ/ ਪ੍ਰਾਈਵੇਟ ਨੋਕਰੀਆ ਦੀ ਜਾਣਕਾਰੀ ਤੁਹਾਨੂੰ ਘਰ ਬੈਠੇ ਦਿੰਦੀ ਹੈ ਅਤੇ ਪੂਰੀ ਜਾਣਕਾਰੀ ਪੰਜਾਬੀ ਵਿੱਚ ਦਿੰਦੀ ਹੈ ਇਸ ਲਈ ਇਸ ਸਾਈਟ ਲਿੰਕ ਨੂੰ ਆਪਣੇ ਦੋਸਤਾ/ਰਿਸਤੇਦਾਰਾਂ ਨਾਲ ਵੱਧ ਤੋ ਵੱਧ ਸ਼ੇਅਰ ਕਰੋ ਤਾ ਕੀ ਉਹ ਵੀ ਇਸ ਸਾਈਟ ਦੇ ਜਰੀਏ ਨੋਕਰੀਆ ਦੀ ਜਾਣਕਾਰੀ ਲੈ ਸਕਣ । ਅਲੱਗ ਤਰ੍ਹਾਂ ਦੀ ਜਾਣਕਾਰੀ ਵਧੀਆ ਲੱਗੀ ਤਾ ਇਸ ਸਾਈਟ ਲਿੰਕ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।
ਕੁੱਲ ਪੋਸਟਾਂ :- 181 ਪੋਸਟਾਂ
ਉਮੀਦਵਾਰ ਲਈ ਸ਼ਿਲੈਕਸਨ ਤਰੀਕਾ
ਉਮੀਦਵਾਰ ਦਾ ਪੇਪਰ ਲਿਆ ਜਾਵੇਗਾ । 2. ਮੈਰਿਟ ਲਿਸਟ ਤਿਆਰ ਕੀਤਿ ਜਾਵੇਗੀ । 3. ਡਾਕੂਮੈਟ ਵੈਰੀਫਿਕੇਸ਼ਨ ਕੀਤੀ ਜਾਵੇਗੀ ।
ਐਪਲੀਕੇਸ਼ਨ ਫੀਸ਼ਾਂ
DRDO RAC |2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ |
ਐ.ਸੀ/ਐਸ.ਟੀ// ਅੋਰਤਾ ਲਈ | NILL |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
DRDO RAC | 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
UR/OBC | 18 TO 28 ਸਾਲ ਤੱਕ |
SC/ST | 18 TO 33 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
DRDO RAC | 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ BACHELORS DEGREE/MASTER DEGREE ਪਾਸ ਹੋਣਾ ਚਾਹੀਦਾ ਹੈ । |
ਮਹੱਤਵਪੂਰਨ ਤਾਰੀਕਾ
DRDO RAC | 2023 ਦੀ ਭਰਤੀ ਵੱਲੋ 608 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
APPLY FORM DATE | 30-05-2023 |
LAST APPLY DATE | 21-06-2023 |
EXAM DATE | NO DATE ISSUE |
RESULT DATE | NO DATE ISSUE |
ਮਹੱਤਵਪੂਰਨ ਲਿੰਕ
APPLY NOW | CLICK HERE |
NOTIFICATION LINK | CLICK HERE |
OFFICIAL SITE | CLICK HERE |
ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
GMAIL:-SUPPORT@PUNJABJOBSEARCH.COM