DRDO RESULT |
ਪੋਸਟ ਬਾਰੇ ਜਾਣਕਾਰੀ : DRDO ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ DRDO ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ DRDO ਵਿੱਚ ਸ਼ਾਮਿਲ ਹੋ ਸਕਦੇ ਹੋ |
DRDO CEPTAN ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
DRDO CAPTAM ਇੱਕ ਰੱਖਿਆ ਖੋਜ ਸੈਨਾ ਹੈ ।ਜੋ ਰੱਖਿਆ ਪ੍ਰਣਾਲੀਆ ਨੂੰ ਵਿਕਸਤ ਕਰਦੀ ਹੈ ਅਤੇ ਪੂਰੇ ਦੇਸ਼ ਵਿੱਚ ਹਥਿਆਰਬੰਦ ਸ਼ੈਨਾ ਲਈ ਲੋੜ ਬੰਦ ਹੈ । DRDO ਪੂਰੇ ਦੇਸ਼ ਦੀ ਪਹਿਲੀ ਸੁਰੱਖਿਆ ਸੈਨਾਂ ਹੈ ਇਹ ਸੈਨਾਂ ਭਾਰਤ ਨੇਪਾਲ ਹੋਰ ਸਰਹੱਦੀ ਅਤੇ ਬਾਰਡਰ ਸੈਨਾਂ ਵਜੋ ਦੇਸ਼ ਦੀ ਰੱਖਿਆ ਕਰਦੀ ਹੈ ।
DRDO CEPTAM ਦੀ ਭਰਤੀ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
DRDO CEPTAN 10 RESULT OUT 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਪੋਸਟਾ ਦੇ ਨਾਮ
DRDO CEPTAN ਦੀ ਭਰਤੀ ਦੀਆ ਪੋਸਟਾਂ
ਕੁੱਲ ਪੋਸਟਾਂ :- 1901
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ
ਐਪਲੀਕੇਸ਼ਨ ਫੀਸ਼ਾਂ
DRDO CEPTAM ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ ਫੀਸ਼ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
ਉਮੀਦਵਾਰ ਲਈ ਉਮਰ ਸੀਮਾ
DRDO CAPTAM ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸਾਰੀਆ ਸ਼ੇਣੀਆ ਲਈ | 18 ਤੋ 28 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ਉਮੀਦਵਾਰ ਲਈ ਯੋਗਤਾ
DRDO CAPTAM ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ / ITIਡਿਪਲੋਮਾ / ਡਿਗਰੀ ਪਾਸ ਹੋਣਾ ਚਾਹੀਦਾ ਹੈ । |
ਮਹੱਤਵਪੂਰਨ ਤਾਰੀਕਾ
DRDO CAPTAM ਦੀ ਭਰਤੀ ਵੱਲੋ 1901 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਆਖਰੀ ਨਤੀਜਾ | 10-05-2023 |
ਦੂਸਰੇ ਪੇਪਰ ਦੀ ਤਾਰੀਕ (ਸੀਨੀਅਰ ਟੈਕਨੀਕਲ) | 12-01-2023 |
ਪਹਿਲੇ ਪੇਪਰ ਦੀ ਤਾਰੀਕ (ਪੋਸਟ ਟੈਕਨੀਕਲ ) | 06 ਤੋ 11-01-2023 |
ਰੋਲ ਨੰਬਰ | 28-10 ਤੋ 15-11-2022 ਤੱਕ |
ਸ਼ੁਰੂਆਤੀ ਮਿਤੀ | 03-09-2022 ਟਾਈਮ 10 ਵਜੇ |
ਆਖਰੀ ਮਿਤੀ : | 23-09-2022 |
ਦੂਸਰੀ ਆਖਰੀ ਦੀ ਤਾਰੀਕ | 25-09-2022 |
ਮਹੱਤਵਪੂਰਨ ਲਿੰਕ👇👇
Tech A ਆਖਰੀ ਨਤੀਜਾ | ਇੱਥੇ ਕਲਿੱਕ ਕਰੋ |
Tech A ਪੇਪਰ ਪਹਿਲਾ ਨਤੀਜਾ | ਇੱਥੇ ਕਲਿੱਕ ਕਰੋ |
Tech A ਪੇਪਰ ਦੂਸਰਾ ਨਤੀਜਾ | ਇੱਥੇ ਕਲਿੱਕ ਕਰੋ |
CEPTAM 10 ਆਖਰੀ ਨਤੀਜਾ | ਇੱਥੇ ਕਲਿੱਕ ਕਰੋ |
Tech A ਪੇਪਰ ਦੂਸਰਾ ਰੋਲ ਨੰਬਰ | ਇੱਥੇ ਕਲਿੱਕ ਕਰੋ |
ਅਸਵੀਕਾਰ ਸੂਚੀ(Reject list) | ਇੱਥੇ ਕਲਿੱਕ ਕਰੋ |
ਆਖਰੀ ਮਿਤੀ ਵਿੱਚ ਵਾਧਾ | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ👉 | ਇੱਥੇ ਕਲਿੱਕ ਕਰੋ/ LOG IN |
ਨੋਟੀਫਿਕੇਸ਼ਨ ਲਿੰਕ👉 | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ👉 | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ👉 | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ 👉 | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |