Head Coach | Haryana Sports Coach Post 2023

Head Coach | Haryana Sports Coach Post 2023 | Apply Now

ਪੋਸਟ ਬਾਰੇ ਜਾਣਕਾਰੀ :

Head Coach | Haryana Sports Coach Post 2023

ਸਪੋਰਟਸ ਵਿਗਿਆਨ hkrn 2023 ਵਿੱਚ ਵੱਖ -ਵੱਖ ਹਾਕੀ ਕੋਚ/ਵਾਲੀਬਾਲ ਕੋਚ/ ਜੂਡੋ ਕੋਚ ਆਦਿ ਹੋਰ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਸਪੋਰਟਸ ਪੋਸ਼ਣ ਵਿਗਿਆਨੀ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਸਪੋਰਟਸ ਪੋਸ਼ਣ ਵਿਗਿਆਨੀ ਵਿੱਚ ਸ਼ਾਮਿਲ ਹੋ ਸਕਦੇ ਹਨ|

ਪੂਰੀ ਜਾਣਕਾਰੀ:- ਵੱਲੋ 👉 www.punjabjobsearch.com

ਸਪੋਰਟਸ ਪੋਸ਼ਣ ਵਿਗਿਆਨੀ ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ|

ਪੋਸਟਾ ਦੇ ਨਾਮ


ਹਾਕੀ ਕੋਚ/ਵਾਲੀਬਾਲ ਕੋਚ/ ਜੂਡੋ ਕੋਚ ਆਦਿ ਹੋਰ |

ਇਹ ਪੋਸਟਾ ਗ੍ਰੇਡ B ਦੀਆ ਹਨ ।

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

ਉਮੀਦਵਾਰ ਦੀ ਚੋਣ ਪ੍ਰੀਕਿਰਿਆ

1. ਉਮੀਦਵਾਰ ਦੀ ਪਹਿਲਾ ਯੋਗਤਾ ਦੇ ਅਧਾਰ ਤੇ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ |

2.ਉਮੀਦਵਾਰ ਦੀ ਡਾਕੂਮੈਟ ਵੈਰੀਫਿਕੇਸ਼ਨ ਕੀਤੀ ਜਾਵੇਗੀ |

3. ਉਮੀਦਵਾਰ ਦਾ ਮੈਡੀਕਲ ਕੀਤਾ ਜਾਵੇਗਾ

ਐਪਲੀਕੇਸ਼ਨ ਫੀਸ਼ਾਂ

ਸਪੋਰਟਸ ਵਿਗਿਆਨ HKRN ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ ਲਈ :- 100 ਰੁਪਏ

ਐ.ਸੀ/ਐਸ.ਟੀ/ਅੋਰਤਾ ਲਈ:- ਕੋਈ ਫੀਸ਼ ਨਹੀ

(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

ਉਮਰ ਸੀਮਾ

ਸਪੋਰਟਸ ਵਿਗਿਆਨ HKRN ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ ਉਮਰ :- 18 ਸਾਲ ਤੱਕ
ਵੱਧ ਤੋ ਵੱਧ ਉਮਰ :- 42 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

ਸਪੋਰਟਸ ਪੋਸ਼ਣ HKRN ਵਿਗਿਆਨੀ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ ਕੋਲ ਕੋਈ ਵੀ ਡਿਗਰੀ ਨਾਲ ਕੋਚਿੰਗ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ। ਕਿਸੇ ਵੀ ਯੂਨੀਵਰਸਿਟੀ ਬੋਰਡ ਤੋ ਇਸ ਦੀ ਕੋਈ ਦਿੱਕਤ ਨਹੀ ਹੋਵੇਗੀ।

ਮਹੱਤਵਪੂਰਨ ਤਾਰੀਕਾ

ਸਪੋਰਟਸ ਪੋਸ਼ਣ HKRN ਵਿਗਿਆਨੀ ਦੀ ਭਰਤੀ ਵੱਲੋ ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ02-04-2023
ਆਖਰੀ ਮਿਤੀ21-04-2023
ਪੇਪਰ ਹੋਣ ਦੀ ਮਿਤੀ: 2 week june 2023

ਇਹ ਸਾਰੀਟ www.punjabjobsearch.com ਸਰਕਾਰ ਦੁਬਾਰਾ ਪ੍ਰਮਾਣਿਤ ਸਾਈਟ ਹੈ ਅਤੇ ਇਹ ਸਾਈਟ ਤੁਹਾਨੂੰ ਕਿਸੇ ਪ੍ਰਕਾਰ ਦੀ ਝੂਠੀ ਜਾਣਕਾਰੀ ਨਹੀ ਦਿੰਦੀ ਅਤੇ ਪੂਰੇ ਦੇਸ਼ ਵਿੱਚ ਚੱਲ ਰਹੀਆ ਨਵੀਆ ਅਤੇ ਪੂਰਾਨੀਆ ਪੋਸਟਾ ਬਾਰੇ ਤੁਹਾਨੂੰ ਦੱਸਦੀ ਹੈ ਇਸ ਲਈ ਇਸ ਸਾਈਟ ਦਾ ਲਿੰਕ ਵੱਧ ਤੋ ਵੱਧ ਲੋਕਾਂ ਨਾਲ ਸ਼ੇਅਰ ਕਰੋ ਤਾ ਕਿ ਉਹਨਾਂ ਨੂੰ ਵੀ ਦੇਸ਼ ਵਿੱਚ ਚੱਲ ਰਹੀਆ ਨੋਰਕੀਆ ਬਾਰੇ ਪਤਾ ਲੱਗ ਸਕੇ ।

ਮਹੱਤਵਪੂਰਨ ਲਿੰਕ👇👇

ਅਪਲਾਈ ਲਿੰਕ👉ਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕ👉ਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟ👉ਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕ👉ਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕ👉ਇੱਥੇ ਕਲਿੱਕ ਕਰੋ

ਸਾਈਟ ਬਾਰੇ ਜਾਣਕਾਰੀ 👇👇

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ

WWW.PUNJABJOBSERCH.COM SUPPORT@PUNJABJOBSEARCH.COM

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.