ਸੰਖੇਪ ਜਾਣਕਾਰੀ :–
ITBP SI REQUIREMENT 2023 |
ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ (ITBP) ਦੀਆਂ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਹ ਉਮੀਦਵਾਰ ਜੋ ਇਹਨਾ ਅਸਾਮੀਆ ਲਈ ਦਿਲਚਸਪੀ ਰੱਖਦੇ ਹਨ ਅਤੇ ਪੂਰਨ ਯੋਗਤਾ ਦੇ ਅਧਾਰ ਤੇ ਅਤੇ ਇਸ ਸਾਈਟ ਤੋ ਪੂਰੀ ਜਾਣਕਾਰੀ ਲੈ ਕੇ ਇਹਨਾਂ ਅਸਾਮੀਆ ਲਈ ਅਪਲਾਈ ਕਰ ਸਕਦੇ ਹਨ। ਅਤੇ ITBP ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ITBP ਵਿੱਚ ਸ਼ਾਮਿਲ ਹੋ ਸਕਦੇ ਹੋ |
check and visit this site punjab job search for any infomcation in all indian .
ਅਸਾਮੀਆ ਦੇ ਵੇਰਵੇ
ਇਹ ਪੋਸਟਾ ਗ੍ਰੇਡ B ਦੀਆ ਹਨ ।
ਮਹੀਨਾਵਾਰ ਕੁੱਲ ਆਮਦਨ
35400 ਤੋ 1,12400 ਰੁਪਏ ਤੱਕ
ਪੋਸਟਾ ਦੇ ਨਾਮ
ITBP SUB INSPECTOR ਦੀਆ ਪੋਸਟਾਂ |
ਕੁੱਲ ਪੋਸਟਾਂ :- 09
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ITBP SI ਦੀ ਭਰਤੀ ਲਈ ਸ਼ਿਲੈਕਸਨ ਤਰੀਕਾ
- ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2. ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ । 3. ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।
ਐਪਲੀਕੇਸ਼ਨ ਫੀਸ਼ਾਂ
ITBP SI ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 200 Rupay |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
ITBP SI ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
AGE LIMIT | 2O To 25 ਸਾਲ ਤੱਕ |
AGE LIMIT AS ON | 17-06-2023 |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
ITBP SI ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
SUB INSPECTOR EDUCATION & STRESS COUNSELLOR FOR MALE | 08 | MASTER DEGREE PASS |
SUB INSPECTOR EDUCATION & STRESS COUNSELLOR FOR FEMALE | 01 | MASTER DEGREE PASS |
ਮਹੱਤਵਪੂਰਨ ਤਾਰੀਕਾ
ITBP SI ਦੀ ਭਰਤੀ ਵੱਲੋ 09 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 19-05-2023 |
ਆਖਰੀ ਮਿਤੀ | 17-06-2023 |
ਪੇਪਰ ਦੀ ਤਾਰੀਕ | IN OCT 2023 |
ਮਹੱਤਵਪੂਰਨ ਲਿੰਕ
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |
GMAIL:-SUPPORTS@PUNJABJOBSEARCH.COM