NYKS RECRUITMENT 2023 | APPLY NOW

NYKS RECRUITMENT 2023 | APPLY NOW

ਪੋਸਟ ਬਾਰੇ ਜਾਣਕਾਰੀ :

NYKS ਵਾ ਲੰਟੀਅਰ ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ NYKS ਵਾਲੰਟੀਅਰ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ NYKS ਵਾਲੰਟੀਅਰ ਵਿੱਚ ਸ਼ਾਮਿਲ ਹੋ ਸਕਦੇ ਹੋ| NYKS ਜੋ ਇੱਕ ਸਮਾਜਿਕ ਸਚਾਰਕ ਸੰਸਥਾਂ ਹੈ ਅਤੇ ਇਸ ਸੰਸਥਾ ਯੂਵਾ ਮਾਮਲਿਆ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਧੀਨ ਹੈ NYKS ਸੰਸਥਾ ਯੂਵਾ ਮੰਤਰਾਲੇ ਅਤੇ ਹੋਰ ਅਲੱਗ ਅਲੱਗ ਯੂਵਾ ਵਿਕਾਸ ਦੇ ਕੰਮ ਕਰ ਰਿਹਾ ਹੈ ਅਤੇ ਚੰਗੇ ਕੰਮ /ਸਹਿਯੋਗ ਦੇਣਾ/ਦੂਸਰਿਆ ਨਾਲ ਚੰਗਾ ਬਤੀਰਾ ਕਰਨਾ/ਆਪਣੇ ਤੋ ਵੱਡਿਆ ਦਾ ਆਦਰ ਸਤਿਕਾਰ ਕਰਨਾ/ਪਿਆਰ ਵੱਡਣਾ ਆਦਿ ਦੀ ਭਾਵਨਾਵਾ ਯੂਵਾ ਮੰਤਰਾਲੇ ਨੂੰ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਅਤੇ ਚੰਗੀਆ ਆਦਤ ਦੀ ਦਿਸ਼ਾ ਵਿਖਾ ਰਿਹਾ ਹੈ ਨਸ਼ੀਆ ਤੋ ਦੂਰ ਲਿਜਾ ਰਿਹਾ ਹੈ |NYKS (ਨਹਿਰੂ ਯੂਵਾ ਕੇਦਰ ) ਨੋਜਵਾਨਾਂ ਨੂੰ ਉਹਨਾਂ ਦੇ ਤੋ ਜਾਣੂ ਕਰਵਾ ਰਿਹਾ ਹੈ ਅਤੇ ਇੱਕ ਚੰਗੀ ਦਿਸ਼ਾ ਵਿਖਾ ਰਿਹਾ ਹੈ

NYKS ਵਾਲੰਟੀਅਰ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

ਪੋਸਟਾ ਦੇ ਨਾਮ


ਨਹਿਰੂ ਯੁਵਾ ਕੇਂਦਰ ਸੰਗਠਨ (NYKS) ਦੀ ਭਰਤੀ 2023 |

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

NYKF ਵਾਲੰਟੀਅਰ ਦੇ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।


ਵਾਲੰਟੀਅਰ ਵਜੋਂ ਲੋਕ ਭਲਾਈ ਦੇ ਕੰਮ ਕਰਨੇ ਅਤੇ ਕਿਸੇ ਵੀ ਜਿਲਾ ਸੰਸਥਾਂ ਵਿੱਚ ਸ਼ਾਮਿਲ ਹੋਕੇ ਲੋਕਾਂ ਦੀ ਸੇਵਾ ਕਰਨੀ |

WWW.PUNJABJOBSEARCH.COM

ਉਮੀਦਵਾਰ ਸਿਲੇਕਸ਼ਨ ਪ੍ਰੋਸੈੱਸ

1. ਉਮੀਦਵਾਰ ਦਾ ਲਿਖਤੀ ਟਿੱਕ ਮਾਰਕ ਪੇਪਰ ਲਿਆ ਜਾਵੇਗਾ |
2. ਪੇਪਰ ਵਿੱਚੋਂ ਪਾਸ ਹੋਏ ਉਮੀਦਵਾਰਰਾਂ ਦੀ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ |
3.ਪੇਪਰ ਵਿੱਚੋਂ ਪਾਸ ਹੋਏ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ |

ਉਮੀਦਵਾਰਾਂ ਲਈ ਐਪਲੀਕੇਸ਼ਨ ਫੀਸ਼ਾਂ

NYKS ਵਾਲੰਟੀਅਰ 2023 ਵਿੱਚ ਵੱਖ -ਵੱਖ ਤਰਾਂ ਦੀਆ ਪੋਸਟਾਂ ਨੂੰ ਭਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ: 100ਰੁਪਏ

ਐ.ਸੀ/ਐਸ.ਟੀ/ਅੋਰਤਾ ਲਈ: ਕੋਈ ਫੀਸ ਨਹੀਂ

ਹੈਂਡੀਕੈਬਟ ਉਮੀਦਵਾਰਾਂ ਲਈ: ਕੋਈ ਫੀਸ ਨਹੀਂ

(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ |)

ਉਮੀਦਵਾਰ ਲਈ ਉਮਰ ਸੀਮਾ

ਘੱਟ ਤੋਂ ਘੱਟ ਉਮਰ: 18 ਸਾਲ ਤੱਕ
ਵੱਧ ਤੋਂ ਵੱਧ ਉਮਰ: 29 ਸਾਲ ਤੱਕ

(ਨਿਯਮਾਂ ਦੇ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ )

ਉਮੀਦਵਾਰ ਲਈ ਯੋਗਤਾ

ਉਮੀਦਵਾਰ 10ਵੀਂ ਜਮਾਤ ਪਾਸ ਹੋਣਾ ਚਾਹੀਦਾ ਹੈ।

ਮਹੱਤਵਪੂਰਨ ਤਾਰੀਕਾ

NYKS ਦੀ ਭਰਤੀ ਵੱਲੋ 5000 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ : 04-04-2023
ਆਖਰੀ ਮਿਤੀ : 03-05-2023
ਪੇਪਰ ਲੈਣ ਦੀ ਤਾਰੀਖ਼ ਅਪ੍ਰੈਲ ਦੇ ਦੂਸਰੇ ਹਫ਼ਤੇ ਵਿਚਕਾਰ

ਮਹੱਤਵਪੂਰਨ ਲਿੰਕ👇👇

ਦੁਬਾਰਾ ਅਪਲਾਈ ਕਰਨ ਦੀ ਮਿਤੀ👉ਇੱਥੇ ਕਲਿੱਕ ਕਰੋ
ਅਪਲਾਈ ਲਿੰਕ👉ਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕ👉ਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟ👉ਇੱਥੇ ਕਲਿੱਕ ਕਰੋ

ਸਾਈਟ ਬਾਰੇ ਜਾਣਕਾਰੀ 👇👇

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ




Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.