PNB MANAGER & OFFICER 240 REQUIREMENT 2023 |

PNB MANAGER & OFFICER 240 REQUIREMENT 2023 |

ਸੰਖੇਪ ਜਾਣਕਾਰੀ :

PNB MANAGER & OFFICER 240 REQUIREMENT 2023 |

PNB MANAGER & OFFICER ਦੀਆਂ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਹ ਉਮੀਦਵਾਰ ਜੋ ਇਹਨਾ ਅਸਾਮੀਆ ਲਈ ਦਿਲਚਸਪੀ ਰੱਖਦੇ ਹਨ ਅਤੇ ਪੂਰਨ ਯੋਗਤਾ ਦੇ ਅਧਾਰ ਤੇ ਅਤੇ ਇਸ ਸਾਈਟ ਤੋ ਪੂਰੀ ਜਾਣਕਾਰੀ ਲੈ ਕੇ ਇਹਨਾਂ ਅਸਾਮੀਆ ਲਈ ਅਪਲਾਈ ਕਰ ਸਕਦੇ ਹਨ। ਅਤੇ PNB ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ PNB SERVICE BANK ਵਿੱਚ ਸ਼ਾਮਿਲ ਹੋ ਸਕਦੇ ਹੋ |

check and visit this site punjab job search for any infomcation in all indian .

ਅਸਾਮੀਆ ਦੇ ਵੇਰਵੇ

ਇਹ ਪੋਸਟਾ ਗ੍ਰੇਡ B ਦੀਆ ਹਨ ।

ਮਹੀਨਾਵਾਰ ਕੁੱਲ ਆਮਦਨ

36,000 ਤੋ 78,230 ਰੁਪਏ ਤੱਕ

ਪੋਸਟਾ ਦੇ ਨਾਮ


PNB MANAGER Sr.MANAGER & OFFICER ਦੀਆ ਪੋਸਟਾਂ |

ਕੁੱਲ ਪੋਸਟਾਂ :- 244

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |

PNB ਦੀ ਭਰਤੀ ਲਈ ਸ਼ਿਲੈਕਸਨ ਤਰੀਕਾ

  1. ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2. PERSONAL INTERVIEW

ਐਪਲੀਕੇਸ਼ਨ ਫੀਸ਼ਾਂ

PNB ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ1180 Rupey
ਐ.ਸੀ/ਐਸ.ਟੀ/ਅੋਰਤਾ ਲਈ59 ONLY
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
PNB MANAGER & OFFICER 240 REQUIREMENT 2023 |
PNB MANAGER & OFFICER 240 REQUIREMENT 2023 |

ਉਮੀਦਵਾਰ ਲਈ ਉਮਰ ਸੀਮਾ

PNB ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

AGE LIMIT21 To 30 ਸਾਲ ਤੱਕ
AGE LIMIT FOR MANAGER
AGE LIMIT FOR SR. MANAGER
25 TO 35 YEAR
27 TO 38 YEAR
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)

ਉਮੀਦਵਾਰ ਲਈ ਯੋਗਤਾ

PNB ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

OFFICER
FOR MALE/FEMALE
200COST MANAGEMENT/ACCOUNTANT
DEGREE/DIPLOMA IN INDIAN INSTITUTE
MANAGER40DEGREE PASS (B.tech/B,E WITH
COMPUTER SCIENCE TECHNOLOGY IN INDIAN INSTITUTE
3 YEAR EXPERIENCE

ਮਹੱਤਵਪੂਰਨ ਤਾਰੀਕਾ

PNB ਦੀ ਭਰਤੀ ਵੱਲੋ 09 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ24-05-2023
ਆਖਰੀ ਮਿਤੀ & FEES11-06-2023
ਪੇਪਰ ਦੀ ਤਾਰੀਕ
ANSWER KEY
RESULT OUT
02-07- 2023
14-08-2023
23-08-2023

ਮਹੱਤਵਪੂਰਨ ਲਿੰਕ

ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
Punjab Job Search
Punjab Job Search

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |

GMAIL:-SUPPORTS@PUNJABJOBSEARCH.COM

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.