ਪੋਸਟ ਬਾਰੇ ਜਾਣਕਾਰੀ :-
PSPCL ASSA VACANCY 2024
PSPCL ASSA VACANCY 2024 ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ PSPCL ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ PSPCL ASSA VACANCY 2024 ਵਿੱਚ ਸ਼ਾਮਿਲ ਹੋ ਸਕਦੇ ਹਨ PSPCL PUNJAB ਸਰਕਾਰ ਦੁਬਾਰਾ ਜਾਰੀ ਕੀਤੀ ਬਿਜਲੀ ਪੈਦਾ ਕਰਨ ਵਾਲੀ ਅਤੇ ਬਿਜਲੀ ਵੰਡਣ ਵਾਲੀ ਵੱਡੀ ਕੰਪਨੀ ਹੈ ਜੋ ਪੂਰੇ ਦੇਸ਼ ਨੂੰ ਬਿਜਲੀ ਪ੍ਰਦਾਨ ਕਰਦੀ ਹੈ ਅਤੇ ਇਸਨੂੰ ਪੰਜਾਬ ਸਰਕਾਰ ਦੁਬਾਰਾ ਪੰਜਾਬ ਰਾਜ ਲ਼ਿਮਟਿਡ ਰੂਪ ਵਿੱਚ ਵੱਡਿਆ ਗਿਆ ਅਤੇ PSPCL ਨੂੰ ਦੇਸ਼ ਦੇ ਰੱਖ ਰਖਾਅ ਅਤੇ ਬਿਜਲੀ ਦੀ ਵੱਡ ਪ੍ਰਣਾਲੀ ਦੀ ਜਿੰਮੇਵਾਰੀ ਦਿੱਤੀ ਗਈ ਅਤੇ ਜੋ ਪਹਿਲਾ PSEB ਕੰਪਨੀ ਪੰਜਾਬ ਰਾਜ ਲਈ ਬਿਜਲੀ ਸਪਲਾਈ ਕਰਦੀ ਸੀ ਉਸਦਾ ਸਾਰਾ ਕਾਰੋਬਾਰ PSPCL ਨੂੰ ਸੋਪ ਦਿੱਤ ਗਿਆ
ਪੂਰੀ ਜਾਣਕਾਰੀ ਵੱਲੋ :-PSPCL Department (punjabjobsearch.com)
ਅਸਾਮੀਆ ਦਾ ਵੇਰਵਾ
ੳਮੀਦਵਾਰ ਦਾ ਸਲੈਕਸਨ ਤਾਰੀਕਾ
- ਉਮੀਦਵਾਰ ਦੀ PSPCL ASSA ਵਿੱਚ ਸ਼ਲੈਕਸਨ ਲਈ ਪੇਪਰ ਲਿਆ ਜਾਵੇਗਾ । 2.ਬਾਅਦ ਵਿੱਚ ਉਮੀਦਵਾਰ ਦੀ ਇੰਟਰਵਿਊ ਲਈ ਜਾਵੇਗੀ
ਪੋਸਟਾ ਦੇ ਨਾਮ
PSPCL ASSA ਦੀ ਭਰਤੀ.. |
Monthly salary | Apply Mode | Total Posts |
29,400 To 65,000 | Online |
ਐਪਲੀਕੇਸ਼ਨ ਫੀਸ਼ਾਂ
PSPCL ਭਰਤੀ 2024 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 1416 ਰੁਪਏ |
ਐ.ਸੀ/ਐਸ.ਟੀ ਆਦਿ: | 854 ਰੁਪਏ |
ਫੀਸ਼ ਦਾ ਭੁਗਤਾਨ ਕੇਵਲ ਆਨਲਾਈਨ ਹੋਵੇਗਾ |
ਉਮੀਦਵਾਰ ਲਈ ਉਮਰ ਸੀਮਾ
PSPCL ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਭਾਰਤ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀ.ਸੀ | 18 ਤੋ 37 ਸਾਲ ਤੱਕ |
ਐ.ਸੀ/ਐਸ.ਟੀ | 18 ਤੋ 37 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ) |
ਉਮੀਦਵਾਰ ਲਈ ਯੋਗਤਾ
PSPCL ਦੀ ਭਰਤੀ 2024 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ITI/ Diploma in Related Stream |
ਮਹੱਤਵਪੂਰਨ ਤਾਰੀਖਾਂ
PSPCL ਦੀ ਭਰਤੀ ਵੱਲੋ ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 05-03-2024 |
ਆਖਰੀ ਮਿਤੀ | 26-03-2024 |
ਫੀਸ਼ ਦੀ ਆਖਰੀ ਮਿਤੀ | 26-03-202 |
ਪੇਪਰ ਦੀ ਮਿਤੀ | IN AUG 2024 |
MEDICAL TEST | Depend On Notification |
ਮਹੱਤਵਪੂਰਨ ਲਿੰਕ
ਰਿਜਲਟ ਲਿੰਕ | ਇੱਥੇ ਕਲਿੱਕ ਕਰੋ |
ਉੱਤਰੀ ਪੱਤਰੀ | ਇੱਥੇ ਕਲਿੱਕ ਕਰੋ |
ਐਡਮਿੰਟ ਕਾਰਡ | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ