Punjab Patwari |
ਪੋਸਟ ਬਾਰੇ ਜਾਣਕਾਰੀ : Punjab Patwari | ਪ੍ਰੀਖਿਆ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਰੈਵੇਨਿਊ ਪਟਵਾਰੀ ਪ੍ਰੀਖਿਆ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਰੈਵੇਨਿਊ ਪਟਵਾਰੀ ਪ੍ਰੀਖਿਆ ਵਿੱਚ ਸ਼ਾਮਿਲ ਹੋ ਸਕਦੇ ਹੋ |
Punjab Patwari | ਪ੍ਰੀਖਿਆ ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
ਜਮੀਨ ਦੇ ਮਾਲਕ ਦੇ ਰਿਕਾਰਡ ਨੂੰ ਸਾਂਭ ਕੇ ਰੱਖਣਾ ਅਤੇ ਜਮੀਨ ਦੀ ਖਰੀਦ ਵੇਚ ਦੇ ਲੈਣ ਦੇਣ ਦੀ ਨਿਗਰਾਨੀ ਕਰਨੀ ਥੋੜੇ ਸਮੇ ਵਿੱਚ ਅਤੇ ਜਮੀਨ ਦੇ ਟੈਕਸ ਨੂੰ ਪੂਰਾ ਕਰਵਾਉਣਾ ।
Punjab Patwari | ਪ੍ਰੀਖਿਆ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
Punjab Patwari ਪ੍ਰੀਖਿਆ 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਪੋਸਟਾ ਦੇ ਨਾਮ
Punjab Patwari ਭਰਤੀ ਦੀਆ ਪੋਸਟਾਂ
ਕੁੱਲ ਪੋਸਟਾਂ :- 710
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਉਮੀਦਵਾਰ ਸ਼ਲੈਕਸਨ ਤਾਰੀਕਾ
punjab patwari ਭਰਤੀ ਲਈ ਫਾਰਮ ਭਰਨ ਵਾਲੇ ਉਮੀਦਵਾਰਾ ਨੂੰ ਲਈ ਭਰਤੀ ਚੋਣ /ਸ਼ਲੈਕਸ਼ਨ ਤਾਰੀਕਾ ਇਸ ਪ੍ਰਕਾਰ ਹੈ।
1.ਉਮੀਦਵਾਰ ਦਾ ਪਹਿਲਾ ਪੇਪਰ ਲਿਆ ਜਾਵੇਗਾ ਜੋ ਲਿਖਤੀ ਰੂਪ ਵਿੱਚ ਹੋਏਗਾ 2. DV TEST 3. MEDICIAL TEST
ਐਪਲੀਕੇਸ਼ਨ ਫੀਸ਼ਾਂ
Punjab Patwari ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
ਜਰਨਲ/ਬੀਂ .ਸੀ: | 1000 ਰੁਪਏ ਫੀਸ਼ |
ਐ.ਸੀ/ਐਸ.ਟੀ/ਅੋਰਤਾ ਲਈਐ.ਸੀ/ਐਸ.ਟੀ/ਅੋਰਤਾ ਲਈ | 250 ਰੁਪਏ |
EX-SERVICEMAN : 200 ਰੁਪਏ
PH CANDIDATE 500 ਰੁਪਏ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ) |
ਉਮੀਦਵਾਰ ਲਈ ਉਮਰ ਸੀਮਾ
Punjab Patwari ਪ੍ਰੀਖਿਆ ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮਰ | 18 ਤੋ 37 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ਉਮੀਦਵਾਰ ਲਈ ਯੋਗਤਾ
Punjab Patwari ਪ੍ਰੀਖਿਆ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਗ੍ਰੈਜੂਏਸ਼ਨ ਡਿਗਰੀ WITH 120 ਘੰਟੇ ਦਾ ਕੰਪਿਊਟਰ ਸਰਟੀਫਿਕੇਟ ਹੋਣਾ ਲਾਜਮੀ ਹੈ ।
ਮਹੱਤਵਪੂਰਨ ਤਾਰੀਕਾ
Punjab Patwari ਪ੍ਰੀਖਿਆ ਦੀ ਭਰਤੀ ਵੱਲੋ 710 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 23-02-2023 |
ਆਖਰੀ ਮਿਤੀ | 02-04-2023 |
Fee last date | 05-04-2023 |
ਪੇਪਰ ਦੀ ਤਾਰੀਕ | 14-04-2023 |
Roll Number | 12-04-203 |
Result Out Date | Nill |
ਮਹੱਤਵਪੂਰਨ ਲਿੰਕ
Admit card | ਇੱਥੇ ਕਲਿੱਕ ਕਰੋ |
Exam center | ਇੱਥੇ ਕਲਿੱਕ ਕਰੋ |
Date extend notice | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
Get Syllabus | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |