SBI SO APPLY ONLINE |
ਪੋਸਟ ਬਾਰੇ ਜਾਣਕਾਰੀ :
SBI SO APPLY ONLINE |
SBI SPECIALIST CADRE ਅਫਸਰ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ ਐਸਬੀਆਈ ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ ਐਸਬੀਆਈ ਵਿੱਚ ਸ਼ਾਮਿਲ ਹੋ }
SBI SPECIALIST CADRE ਅਫਸਰ ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
SBI SPECIALIST CADRE ਕਾਰਡ ਅਫਸਰ ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਅਸਾਮੀਆ ਦਾ ਵੇਰਵਾ
SBI SPECIALIST CADRE ਅਫਸਰ 2023
ਇਹ ਪੋਸਟਾ ਗ੍ਰੇਡ B ਦੀਆ ਹਨ ।
ਪੋਸਟਾ ਦੇ ਨਾਮ
SBI SPECIALIST CADRE ਅਫਸਰ ਦੀ ਭਰਤੀ ਦੀਆ ਪੋਸਟਾਂ
1.MANAGER-02 POST 2. DEPUTY MANAGER-44 POST 3. ASSISTANT MANAGER-136 POST
4. ASSISTANT VP-19 POST 5. SENIOR SPECIAL EXECUTIVE-01 POST 6. SENIOR EXECUTIVE-15 POST ….
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਐਪਲੀਕੇਸ਼ਨ ਫੀਸ਼ਾਂ
SBI SPECIALIST CADRE ਅਫਸਰ ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ:- 750 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈ:- ਕੋਈ ਫੀਸ਼ ਨਹੀ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
ਉਮੀਦਵਾਰ ਲਈ ਉਮਰ ਸੀਮਾ
SBI SPECIALIST CADRE ਅਫਸਰ ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ 31 ਸਾਲ ਤੱਕ
ਵੱਧ ਤੋ ਵੱਧ ਉਮਰ 42 ਸਾਲ ਤੱਕ
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ਉਮੀਦਵਾਰ ਲਈ ਯੋਗਤਾ
SBI SPECIALIST CADRE ਅਫਸਰ ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਯੋਗਤਾ:- B.E/B.Tech/MCA /MSC/ & other degree |
ਮਹੱਤਵਪੂਰਨ ਤਾਰੀਕਾ
SBI SPECIALIST CADRE ਅਫਸਰ ਦੀ ਭਰਤੀ ਵੱਲੋ 217 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 29-04-2023 |
ਆਖਰੀ ਮਿਤੀ | 19-05-2023 |
Date of Exam | 2ed week in june |
Admit card | Before 10 days on exam date |
ਮਹੱਤਵਪੂਰਨ ਲਿੰਕ
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਟੈਲੀਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
ਇੰਸਟਾਗ੍ਰਾਮ ਲਿੰਕ | ਇੱਥੇ ਕਲਿੱਕ ਕਰੋ |
SBI SO ਕਿਤਾਬ ਖਰੀਦੋ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ