ssb gd constable recruitment 2023 |

ssb gd constable recruitment 2023 |

ਪੋਸਟ ਬਾਰੇ ਜਾਣਕਾਰੀ :

ssb gd constable recruitment 2023 |

ssb constable ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ SSB ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। check and visit this site punjab job search for any infomation in all indian .

SSB CONSTABLE ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।

SSB ਪੂਰੇ ਦੇਸ਼ ਦੀ ਪਹਿਲੀ ਸੁਰੱਖਿਆ ਸੈਨਾਂ ਹੈ ਇਹ ਸੈਨਾਂ ਭਾਰਤ ਨੇਪਾਲ ਹੋਰ ਸਰਹੱਦੀ ਅਤੇ ਬਾਰਡਰ ਸੈਨਾਂ ਵਜੋ ਦੇਸ਼ ਦੀ ਰੱਖਿਆ ਕਰਦੀ ਹੈ ।

SSB CONSTABLE ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।

www.punjabjobsearch.com

ਅਸਾਮੀਆ ਦਾ ਵੇਰਵਾ

SSB GD CONSTABLE 2023

ਇਹ ਪੋਸਟਾ ਗ੍ਰੇਡ B ਦੀਆ ਹਨ ।

ਮਹੀਨਾਵਾਰ ਕੁੱਲ ਆਮਦਨ

25500 ਤੋ 81100 ਰੁਪਏ ਤੱਕ

ਪੋਸਟਾ ਦੇ ਨਾਮ


SSB GD CONSTABLE ਦੀ ਭਰਤੀ ਦੀਆ ਪੋਸਟਾਂ

ਕੁੱਲ ਪੋਸਟਾਂ :- 272

ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ

ਐਪਲੀਕੇਸ਼ਨ ਫੀਸ਼ਾਂ

SSB CONSTABLE ਭਰਤੀ 2023 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ…….
ਐ.ਸੀ/ਐਸ.ਟੀ/ਅੋਰਤਾ ਲਈ……
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

ਉਮੀਦਵਾਰ ਲਈ ਉਮਰ ਸੀਮਾ

SSB CONSTABLE ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

For Constable/TRADESMAN……..
Any Other Post………
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ssb gd constable recruitment 2023 |
ssb gd constable recruitment 2023 |

ਉਮੀਦਵਾਰ ਲਈ ਯੋਗਤਾ

SSB CONSTABLE ਦੀ ਭਰਤੀ 2023 ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

CONSTABLE GD10TH PASS

ਮਹੱਤਵਪੂਰਨ ਤਾਰੀਕਾ

SSB CONSTABLE ਦੀ ਭਰਤੀ ਵੱਲੋ 1522 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ………….
ਆਖਰੀ ਮਿਤੀ…………
ਪੇਪਰ ਦੀ ਤਾਰੀਕ ALL EXAM

FOR PHYSICAL TEST DATE

WRITTEN EXAM DATE
………
………
……….

ਮਹੱਤਵਪੂਰਨ ਲਿੰਕ

ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ
ਕਿਤਾਬ ਖਰੀਦੋਇੱਥੇ ਕਲਿੱਕ ਕਰੋ
ਟੈਲੀਗ੍ਰਾਮ ਲਿੰਕਇੱਥੇ ਕਲਿੱਕ ਕਰੋ
ਇੰਸਟਾਗ੍ਰਾਮ ਲਿੰਕਇੱਥੇ ਕਲਿੱਕ ਕਰੋ
Punjab Job Search
Punjab Job Search

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |

GMAIL:-SUPPORTS@PUNJABJOBSEARCH.COM

https://punjabjobsearch.com/

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.