SSC MTS & HAVALDAR ROLL NUMBER CHECK STATUS 2023
SSC ADMIT CARD 2023| ਪੋਸਟ ਬਾਰੇ ਜਾਣਕਾਰੀ :SSC ADMIT CARD 2023| SSC 222 ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ SSC ( ਐਸ.ਸੀ.ਸੀ / ਸਟਾਫ ਕਮਿਸ਼ਨ ਬੋਰਡ ) ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ।SSC MTS AND HAVALDAR 2022 ਦੀਆ ਪੋਸਟਾ 12523 ਅਸਾਮੀਆ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਜਿਸ ਨੂੰ ਪੜਕੇ ਉਮੀਦਵਾਰਾ ਨੇ ਆਪਣੀ ਆਨਲਾਈ। ਅਰਜੀ SSC ਨੂੰ ਦਿੱਤੀ ਸੀ / ਆਨਲਾਈਨ ਆਪਣੇ ਫਾਰਮ ਭਰੇ ਸਨ ਓਹਨਾਂ ਉਮੀਦਵਾਰਾ ਨੂੰ ਦੱਸਿਆ ਜਾਦਾ ਹੈ ਕਿ ਅਸੀ ਆਪਣੀ ਸਾਈਟ ਤੇ ਇਨਾਂ ਪੋਸਟਾ ਦਾ ਸਟੈਟਸ ਪਾ ਰਹੇ ਹਾ। ਸੋ ਸਾਰੇ ਉਮੀਦਵਾਰ ਆਪਣਾ ਆਪਣਾ ਸਟੈਟਸ ਜਰੂਰ ਚੈੱਕ ਕਰਨ ਤਾ ਕਿ ਕਿਸੇ ਦਾ ਕਿਸੇ ਪੇਪਰ ਨਾ ਰਹਿ ਜਾਵੇ ।SSC MTS & HAVALDAR 2022 ਦੇ ਰੋਲ ਨੰਬਰ ਦਾ ਸਟੈਟਸ ਸਾਡੀ www.punjabjibsearch.com ਵੈਬ ਸਾਈਟ ਤੇ ਆਪਲੋਡ ਕਰ ਦਿੱਤਾ ਗਿਆ ਹੈ ਜਿਨਾਂ ਉਮੀਦਵਾਰਾ ਨੇ ਰਿਹ ਫਾਰਮ ਭਰੇ ਨ ਉਹ ਉਮੀਦਵਾਰ ਆਪਣਾ ਸਟੈਟਸ ਸਾਡੀ www.punjabjobsearch.com ਵੈਬ ਸਾਈਟ ਤੋ ਚੈੱਕ ਕਰ ਸਕਦੇ ਹਨ ।ਟੀਮ ਐਸ.ਸੀ.ਸੀ 2022-23/ |
SSC MTS AND HAVALDAR 2022 ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
SSC (MTS&HALVLDAR 2022)
SSC ਪੋਸਟਾ ਦੇ ਨਾਮ
ਮਲਟੀ ਟਾਸਕਿੰਗ ਸਟਾਫ ਅਤੇ ਹਾਵਲਦਾਰ ਦੀਆ ਪੋਸਟਾਂ
ਅਸਾਮੀਆ ਦਾ ਵੇਰਵਾ
ਸਟਾਫ ਸ਼ਲੈਕਸ਼ਨ ਕਮਿਸ਼ਨ ਬੋਰਡ 2022
ਇਹ ਪੋਸਟਾ ਗ੍ਰੇਡ B ਦੀਆ ਹਨ ।
SSC ਉਮੀਦਵਾਰ ਲਈ ਐਪਲੀਕੇਸ਼ਨ
SSC MTS& HAVALDAR 2022 ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ:-100 ਰੁਪਏ
ਐ.ਸੀ/ਐਸ.ਟੀ ਆਦਿ:-ਕੋਈ ਫੀਸ਼ ਨਹੀ
SSC ਉਮੀਦਵਾਰ ਲਈ ਉਮਰ ਸੀਮਾ
SSC ਬੋਰਡ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ SSC ਨੇ MTS & HAVALDAR ਲਈ ਉਮਰ ਸੀਮਾ ਦੀ ਵੀ ਆਪਣੀ ਸਰਤ ਰੱਖੀ ਹੋਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀ.ਸੀ 18 ਤੋ 28 ਸਾਲ ਤੱਕ
ਐ.ਸੀ/ਐਸ.ਟੀ 18 ਤੋ 30 ਸਾਲ ਤੱਕ
(ਉਮਰ ਦੀ ਛੋਟ ਨਿਯਮਾ ਅਨੁਸਾਰ ਹੋਏਗੀ)
SSC MTS & HAVALDAR ਲਈ ਉਮੀਦਵਾਰ ਯੋਗਤਾ
SSC MTS & HAVALDAR ਦੀਆ ਪੋਸਟਾ ਨੂੰ ਭਰਨ ਲਈ ਪੋਸਟਾ ਰੈਕ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਰੈਕ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਤਾ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ/ਬਾਂਰਵੀ ਪਾਸ ਹੋਣਾ ਚਾਹੀਦਾ ਹੈ
ਕੁੱਝ ਮਹੱਤਵਪੂਰਨ ਤਾਰੀਖਾਂ
SSC MTS & HAVALDAR ਵੱਲੋ 12523 ਭਰਤੀਆ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ 18-01-2023
ਆਖਰੀ ਮਿਤੀ 24-02-2023
ਫੀਸ਼ ਦੀ ਆਖਰੀ ਮਿਤੀ 26-02-2023
ਪੇਪਰ ਦੀ ਮਿਤੀ 19-05-2023 ਤੋ 20-06-2023 ਤੱਕ
ਮਹੱਤਵਪੂਰਨ ਲਿੰਕ
ਐਡਮਿਟ ਕਾਰਡ ਚੈੱਕ ਸਟੈਟਸ | ਇੱਥੇ ਕਲਿੱਕ ਕਰੋ |
ਪੇਪਰ ਦੀ ਤਾਰੀਕ | ਇੱਥੇ ਕਲਿੱਕ ਕਰੋ |
ਆਖਰੀ ਮਿਤੀ ਵਿੱਚ ਵਾਧਾ | ਇੱਥੇ ਕਲਿੱਕ ਕਰੋ |
ਅਪਲਾਈ ਲਿੰਕ | ਇੱਥੇ ਕਲਿੱਕ ਕਰੋ |
ਨੋਟੀਫਿਕੇਸ਼ਨ ਲਿੰਕ | ਇੱਥੇ ਕਲਿੱਕ ਕਰੋ |
ਸਲੈਕਸ਼ ਤਰੀਕਾ | ਇੱਥੇ ਕਲਿੱਕ ਕਰੋ |
ਸਲੈਬਸ ਲਿੰਕ | ਇੱਥੇ ਕਲਿੱਕ ਕਰੋ |
ਅਧਿਕਾਰਤ ਸਾਈਟ | ਇੱਥੇ ਕਲਿੱਕ ਕਰੋ |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ