SSC CHSL RESULT 2023 |
ਪੋਸਟ ਬਾਰੇ ਜਾਣਕਾਰੀ :
SSC CHSL RESULT 2023 |
ਸਟਾਫ ਸਿਲੈਕਸ਼ਨ ਕਮਿਸ਼ਨ(SSC) 2022 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਭਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੋਰ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ SSC ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਅਤੇ SSC ਵਿੱਚ ਸ਼ਾਮਿਲ ਹੋ ਸਕਦੇ ਹੋ |
SSC ਦੀ ਭਰਤੀ 2023 ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ ।
ਸਟਾਫ਼ ਸਿਲੈਕਸ਼ਨ ਕਮਿਸ਼ਨ ਲਈ ਕੰਮ ਜੋ ਕਿ ਹੇਠ ਲਿਖੇ ਅਨੁਸਾਰ ਹਨ ।
SSC ਦੇ ਮੁੱਖ ਕੰਮ ਵੱਖ- ਵੱਖ ਪ੍ਰਕਾਰ ਦੇ ਵਿਭਾਗਾਂ ਵਿੱਚ ਕਲਰਕ ਦੀਆਂ ਜਿੰਮੇਵਾਰੀਆਂ ਫਾਈਲਾਂ ਰੀਪੋਟਾਂ ਅਤੇ ਹੋਰ ਕੇਸਾਂ ਦੀਆਂ ਫਾਈਲਾਂ ਨੂੰ ਸੰਭਾਲ ਕੇ ਰੱਖਣਾ।
ਪੋਸਟਾ ਦੇ ਨਾਮ
SSC CHSL LDC/DEO/POSTAL/SA ਦੀ ਭਰਤੀ ਦੀਆ ਪੋਸਟਾਂ |
ਇਹ ਪੋਸਟਾ ਗ੍ਰੇਡ B ਦੀਆ ਹਨ ।
ਕੁੱਲ ਪੋਸਟਾਂ :- 4500 ਪੋਸਟਾਂ
ਇਹ ਪੋਸਟਾਂ ਮੁੰਡੇ ਕੁੜੀਆ ਦੋਵੇ ਭਰ ਸਕਦੇ ਹਨ |
ਉਮੀਦਵਾਰ ਲਈ ਸ਼ਿਲੈਕਸਨ ਤਰੀਕਾ
1.ਉਮੀਦਵਾਰ ਦਾ ਲਿਖਤੀ ਪੇਪਰ ਲਿਆ ਜਾਵੇਗਾ । 2.ਪੇਪਰ ਪਾਸ ਉਮੀਦਵਾਰ ਦੀ ਦੋੜ ਹੋਵੇਗੀ । 3.ਪੇਪਰ/ਦੋੜ ਪਾਸ ਉਮੀਦਵਾਰਾ ਦਾ ਮੈਡੀਕਲ ਕੀਤਾ ਜਾਵੇਗਾ ।
ਐਪਲੀਕੇਸ਼ਨ ਫੀਸ਼ਾਂ
SSC CHSL 2022 ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਪੂਰਨ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਗਈਆ ਹਨ ਜੋ ਉਮੀਦਵਾਰ ਦੀ ਸ੍ਰੇਣੀ (ਜਾਤੀ) ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਜਰਨਲ/ਬੀਂ .ਸੀ | 100 ਰੁਪਏ |
ਐ.ਸੀ/ਐਸ.ਟੀ/ਅੋਰਤਾ ਲਈ | ਕੋਈ ਫੀਸ਼ ਨਹੀ |
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)
ਉਮੀਦਵਾਰ ਲਈ ਉਮਰ ਸੀਮਾ
SSC CHSL 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।ਵੱਧ ਤੋ ਵੱਧ SSC CHSL 2023 ਦੀ ਭਰਤੀ ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਜੋ ਨੋਟੀਫਿਕੇਸ਼ਨ ਜਾਰੀ ਕਿੱਤਾ ਹੈ ਉਮੀਦਵਾਰ ਨੂੰ ਫਾਰਮ ਭਰਨ ਲ਼ਈ ਸੈਟਰ ਸਰਕਾਰ ਵੱਲੋ ਕੁੱਝ ਸ਼ਰਤਾ ਰੱਖੀਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ ਇਨਾਂ ਸ਼ਰਤਾ ਵਿੱਚ ਇੱਕ ਸ਼ਰਤ ਉਮਰ ਸੀਮਾ ਦੀ ਵੀ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਘੱਟ ਤੋ ਘੱਟ ਉਮਰ | 18 ਸਾਲ ਤੱਕ |
ਵੱਧ ਤੋ ਵੱਧ ਉਮਰ | 27 ਸਾਲ ਤੱਕ |
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
ਉਮੀਦਵਾਰ ਲਈ ਯੋਗਤਾ
SSC CHSL 2023 ਦੀ ਭਰਤੀ ਦੀਆ ਪੋਸਟਾ ਨੂੰ ਭਰਨ ਲਈ ਉਮੀਦਵਾਰ ਲਈ ਇਨਾਂ ਯੋਗਤਾ ਦਾ ਪਾਸ ਹੋਣਾ ਵੀ ਲਾਜਮੀ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਜੇਕਰ ਉਮੀਦਵਾਰ ਨੋਟੀਫਿਕੇਸ਼ਨ ਦੇ ਮੁਤਾਬਿਕ ਦੱਸੀ ਗਈ ਯੋਗਤਾ ਪਾਸ ਨਹੀ ਹੈ ਤਾ ਉਹ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਉਮੀਦਵਾਰ ਦਸਵੀ/ਬਾਂਰਵੀ/ ਡਿਗਰੀ ਪਾਸ ਹੋਣਾ ਚਾਹੀਦਾ ਹੈ । |
ਮਹੱਤਵਪੂਰਨ ਤਾਰੀਕਾ
SSC CGL 2023 ਦੀ ਭਰਤੀ ਵੱਲੋ 36001 ਭਰਤੀਆ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਸ਼ੁਰੂਆਤੀ ਮਿਤੀ | 06-12-2022 |
ਅਪਲਾਈ/ਫੀਸ ਦੀ ਆਖਰੀ ਮਿਤੀ | 04-01-2023 |
LAST DATE OF ONLINE FEE | 05-01-2023 |
LAST DATE OF OFFLINE FEE | 06-01-2023 |
LAST DATE OF CORRECTION IN FORM | 09 TO 10-01-2023 |
EXAM DATE OF TIRE I | 09 TO 21-03-2023 |
EXAM DATE OF TIRE II | 26-06-2023 |
ANSWER KEY RESULT | 31-3-2023 19-05-2023 |
ਮਹੱਤਵਪੂਰਨ ਲਿੰਕ
TIER I RESULT | CLICK HERE |
CUT OFF LIST | CLICK HERE |
ANSWER KEY | CLICK HERE |
EXAM NOTICE | CLICK HERE |
EXAM II ANSWER KEY | CLICK HERE |
EXAM I ANSWER KEY | CLICK HERE |
NOTICE | CLICK HERE |
EXAM II ADMIT CARD | CLICK HERE |
EXAM I ADMIT CARD | NWR | CR | ER | KKR | SR | |
EXAM I SCORE CARD | CLICK HERE |
EXAM II RESULT & CUT OFF | CLICK HERE |
EXAM I RESULT & CUT OFF | CLICK HERE |
APPLICATION STATUS | CLICK HERE |
EXAM I EXAM DATE | CLICK HERE |
FORM EDIT | CLICK HERE |
APPLY ONLINE | REGISTRATION / LON IN |
NOTIFICATION | CLICK HERE |
OFFICIAL WEBSITE | CLICK HERE |
SHORT NOTIFICATION | CLICK HERE |
SYLLABUS | CLICK HERE |
EXAM PATTERN | CLICK HERE |
SELECTION PROCESS | CLICK HERE |
ELIGIBILITY CRITERIA | CLICK HERE |
TELEGRAM LINK | CLICK HERE |
ਸਾਈਟ ਦੀ ਜਾਣਕਾਰੀ
ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ
ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |