upsc cds 1 2024 apply online

upsc cds 1 2024 apply online

ਪੋਸਟ ਬਾਰੇ ਜਾਣਕਾਰੀ

upsc cds 1 2024 apply online

upsc cds 1 2024 apply online (UPSC) ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ UPSC CDS ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਜਿਸ ਦੀ ਯੋਗਤਾ ਕੇਵਲ ਬਾਂਰਵੀ ਨਿਰਧਾਰਿਤ ਕੀਤੀ ਜਾਦੀ ਹੈ ਤਾ ਕਿ ਹਰ ਇੱਕ ਉਮੀਦਵਾਰ ਨੂੰ UPSC ਵਿੱਚ ਪੇਪਰ ਦੇਣ ਦਾ ਮੋਕਾ ਮਿਲ ਸਕੇ ਅਤੇ UPSC JOIN ਕਰ ਸਕੇ। UPSC ਪੇਪਰ ਪਾਸ ਕਰਕੇ ਹਰ ਉਮੀਦਵਾਰ ਆਪਣੇ ਇੱਕ ਉੱਚ ਪੱਧਰ ਦੇ ਅਫਸਰ ( ਆਰਮੀ ਅਫਸਰ / ਵਾਯੂ ਸੈਨਾਂ /ਇੰਡੀਅਨ ਨੈਵੀ ਆਦਿ ਬਣਨ ਦਾ ਸੁਪਨਾ ਪੂਰਾ ਕਰ ਸਕਦੇ ਹਨ

UPSC NDA EXAM ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜੇਕਰ ਤੁਹਾਨੂੰ ਇਸ ਪੰਜਾਬੀ www.punjabjobsearch.com ਸਾਈਟ ਤੇ ਦਿੱਤੀ ਹਰੇਕ ਅਲੱਗ ਅਲੱਗ ਤਰ੍ਹਾਂ ਦੀ ਜਾਣਕਾਰੀ ਵਧੀਆ ਲੱਗੀ ਤਾ ਇਸ ਸਾਈਟ ਲਿੰਕ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।

ਅਸਾਮੀਆ ਦਾ ਵੇਰਵਾ

UPSC CDS EXAM 2024

ਮਹੀਨਾਵਾਰ ਤਨਖਾਹ :-25000 ਤੋ 55380 ਤੱਕ

ਪੋਸਟਾ ਦੇ ਨਾਮ

UPSC CDS EXAM 2024

ਉਮੀਦਵਾਰ ਲਈ ਐਪਲੀਕੇਸ਼ਨ ਫੀਸ਼

UPSC CDS ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ100 ਰੁਪਏ
ਐ.ਸੀ/ਐਸ.ਟੀ/ਅੋਰਤਾ ਲਈਕੋਈ ਫੀਸ਼ ਨਹੀ
(ਫੀਸ ਭੁਗਤਾਨ ਕੇਵਲ ਆਨਲਾਈਨ ਹੋਵੇਗਾ)

ਉਮੀਦਵਾਰ ਲਈ ਉਮਰ ਸੀਮਾ

UPSC CDS ਵਿੱਚ ਵੱਖ -ਵੱਖ ਤਰਾ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ UPSC CDS EXAM ਲਈ ਉਮਰ ਸੀਮਾ ਦੀ ਵੀ ਆਪਣੀ ਸਰਤ ਰੱਖੀ ਹੋਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਘੱਟ ਤੋ ਘੱਟ20 year
ਵੱਧ ਤੋ ਵੱਧ24 year
(ਉਮਰ ਦੀ ਛੋਟ ਨਿਯਮਾਂ ਅਨੁਸਾਰ ਹੋਏਗੀ)
upsc cds 1 2024 apply online
upsc cds 1 2024 apply online

ਉਮੀਦਵਾਰ ਯੋਗਤਾ

UPSC CDS ਦੀਆ ਪੋਸਟਾ ਨੂੰ ਭਰਨ ਲਈ ਪੋਸਟਾ ਰੈਕ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਰੈਕ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਤਾ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

1.ਉਮੀਦਵਾਰ ਦਸਵੀ/ਬਾਂਰਵੀ ਪਾਸ ਹੋਣਾ ਚਾਹੀਦਾ ਹੈ । 2. ਉਮੀਦਵਾਰ Degree ਪਾਸ ਹੋਣੇ ਲਾਜਮੀ ਹਨ।

ਮਹੱਤਵਪੂਰਨ ਤਾਰੀਕਾ

UPSC CDS ਵੱਲੋ 457 ਭਰਤੀਆ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਸ਼ੁਰੂਆਤੀ ਮਿਤੀ20-12-2023
ਅਪਲਾਈ/ਫੀਸ ਦੀ ਆਖਰੀ ਮਿਤੀ09-01-2024
ਫਾਰਮ ਵਿੱਚ ਸੁਧਾਰ ਮਿਤੀ10 ਤੋ 16-01-2024 ਤੱਕ
ADMIT CARD
ਮੈਰਿਟ ਲਿਸਟ
21-04-2024
ਮੋਜੂਦ ਨਹੀ

ਮਹੱਤਵਪੂਰਨ ਲਿੰਕ

ਐਡਮਿਟ ਕਾਰਡ ਲਿੰਕਇੱਥੇ ਕਲਿੱਕ ਕਰੋ
ਪੇਪਰ ਦੀ ਤਾਰੀਕਇੱਥੇ ਕਲਿੱਕ ਕਰੋ
ਆਖਰੀ ਮਿਤੀ ਵਿੱਚ ਵਾਧਾਇੱਥੇ ਕਲਿੱਕ ਕਰੋ
ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ

ਸਾਈਟ ਬਾਰੇ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ |

OUTLOOK:- SUPPORT@PUNJABJOBSEARCH.COM

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.