UPSC RECRUITMENT 2023|

UPSC JUNIOR ENGINEER RECRUITMENT 2023|

UPSC ਨਵੀਆਂ ਭਰਤੀਆ 2023|

ਪੋਸਟ ਬਾਰੇ ਜਾਣਕਾਰੀ

UPSC RECRUITMENT 2023|

UPSC ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦੇ ਅਧਾਰ ਤੇ ਭਰਤੀ ਲਈ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਉਮਦੀਵਾਰ ਇਹਨਾਂ ਅਸਾਮੀਆ ਵਿੱਚ ਆਪਣੀ ਦਿਲਚਸਪੀ/ ਰੁਝਾਨ ਰੱਖਦੇ ਹਨ ਅਤੇ ਇਸ ਅਸਾਮੀ ਲਈ ਪੂਰਨ ਤੇ ਯੋਗ ਹਨ ਉਹ ਆਪਣੀ ਪੂਰਨ ਯੋਗਤਾ ਦੇ ਅਧਾਰ ਤੇ ਇਹਨਾਂ ਪੋਸਟਾ ਲਈ ਆਪਣਾ ਆਬੇਦਨ ਕਰ ਸਕਦੇ ਹਨ ਅਤੇ UPSC ਦੇ ਮੈਬਰ ਬਣ ਸਕਦੇ ਹਨ ਜੋ ਉਮੀਦਵਾਰ ਆਪਣੀ ਦਿਲਚਸਪੀ ਰੱਖਦੇ ਹਨ ਉਹ ਉਮੀਦਵਾਰ ਹੇਠਾ ਦਿੱਤੇ ਨੋਟੀਫਿਕੇਸ਼ਨ ਨੂੰ ਚੰਗੀ ਤਰਾ ਪੜ ਕੇ ਅਤੇ ਦਿੱਤੀ ਜਾਣਕਾਰੀ ਹਾਸਿਲ ਕਰਕੇ ਅਤੇ ਯੋਗ ਪਾਏ ਜਾਣ ਤੇ ਉਹ ਉਮੀਦਵਾਰ ਹੇਠਾ ਦਿੱਤੇ ਲਿੰਕ ਤੋ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ।UPSC ਜਿਸ ਦੀ ਯੋਗਤਾ ਕੇਵਲ ਬਾਂਰਵੀ ਨਿਰਧਾਰਿਤ ਕੀਤੀ ਜਾਦੀ ਹੈ ਤਾ ਕਿ ਹਰ ਇੱਕ ਉਮੀਦਵਾਰ ਨੂੰ UPSC ਵਿੱਚ ਪੇਪਰ ਦੇਣ ਦਾ ਮੋਕਾ ਮਿਲ ਸਕੇ ਅਤੇ UPSC JOIN ਕਰ ਸਕੇ। UPSC ਪੇਪਰ ਪਾਸ ਕਰਕੇ ਹਰ ਉਮੀਦਵਾਰ ਆਪਣੇ ਇੱਕ ਉੱਚ ਪੱਧਰ ਦੇ ਅਫਸਰ ( ਆਰਮੀ ਅਫਸਰ / ਵਾਯੂ ਸੈਨਾਂ /ਇੰਡੀਅਨ ਨੈਵੀ ਆਦਿ ਬਣਨ ਦਾ ਸੁਪਨਾ ਪੂਰਾ ਕਰ ਸਕਦੇ ਹਨ| UPSC JUNIOR ENGINEER ਵਿੱਚ ਬਹੁਤ ਪ੍ਰਕਾਰ ਦੀਆ ਕਿਸਮਾਂ/ ਪੋਸਟਾ/ਅਸਾਮੀਆ ਹੁੰਦੀਆ ਹਨ ਜਿੰਨਾਂ ਦੇ ਵੱਖੋ ਵੱਖਰੇ ਕੰਮ ਹੁੰਦੇ ਹਨ ਜੋ ਆਪਣੀ UPSC ਲਈ ਅਲੱਗ ਅਲੱਗ ਭੂਮਿਕਾ ਨਿਭਾਉਦੇ ਹਨ JUNIOR ENGINEER ਵਿੱਚ ਯੂ.ਪੀ.ਐਸੀ ਖੋਜ ਅਧਿਕਾਰੀ/ਸਹਾਇਕ ਡਾਇਰੈਕਟਰ/ਸਰਕਾਰੀ ਵਕੀਲ/ਜੂਨੀਅਰ ਇੰਜਨੀਅਰ/ਸਿਵਲ ਇੰਜਨੀਅਰ/ਸਹਾਇਕ ਆਰਕੀਟੈਕਟ ਆਦਿ ਹੁੰਦੇ ਹਨ।

UPSC ਦੇ ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਅਸਾਮੀਆ ਦਾ ਵੇਰਵਾ

UPSC JUNIOR ENGINEER 2023|

ਪੋਸਟਾ ਦੇ ਨਾਮ

ਯੂ.ਪੀ.ਐਸੀ ਖੋਜ ਅਧਿਕਾਰੀ/ਸਹਾਇਕ ਡਾਇਰੈਕਟਰ/ਸਰਕਾਰੀ ਵਕੀਲ/ਜੂਨੀਅਰ ਇੰਜਨੀਅਰ/ਸਿਵਲ ਇੰਜਨੀਅਰ/ਸਹਾਇਕ ਆਰਕੀਟੈਕਟ ਆਦਿ|

UPSC ਦੇ ਨੋਟੀਫਿਕੇਸ਼ਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ ਲਈ ਐਪਲੀਕੇਸ਼ਨ ਫੀਸ਼

UPSC ਜੂਨੀਅਰ ਇੰਜਨੀਅਰ ਅਤੇ ਹੋਰ ਵੱਖ -ਵੱਖ ਤਰਾਾਂ ਦੀਆ ਅਸਾਮੀਆਂ ਨੂੰ ਅਪਲਾਈ ਕਰਨ ਲਈ ਵੱਖ ਵੱਖ ਯੋਗਤਾ ਦਾ ਅਧਾਰ ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਲਈ ਕੁੱਝ ਫੀਸ਼ਾਂ ਵੀ ਰੱਖਿਆ ਹਨ ਜੋ ਉਮੀਦਵਾਰ ਦੀ ਸ੍ਰੇਣੀ ਦੇ ਹਿਸਾਬ ਨਾਲ ਲਾਗੂ ਹੁੰਦੀਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀਂ .ਸੀ 25 ਰੁਪਏ

ਐ.ਸੀ/ਐਸ.ਟੀ/ਅੋਰਤਾ ਲਈ ਕੋਈ ਫੀਸ਼ ਨਹੀ
ਫੀਸ਼ ਕੇਵਲ ਆਨਲਾਈਨ ਹੀ ਭਰੀ ਜਾਵੇਗੀ ।

UPSC ਉਮੀਦਵਾਰਾਂ ਲਈ ਉਮਰ ਸੀਮਾ

UPSC 202: ਵਿੱਚ ਵੱਖ -ਵੱਖ ਤਰਾਂ ਦੀਆ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਫਾਰਮ ਭਰਨ ਲ਼ਈ ਕੁੱਝ ਸ਼ਰਤਾ ਰੱਖਿਆ ਗਈਆ ਹਨ ਜੋ ਹਰ ਇੱਕ ਉਮੀਦਵਾਰ ਤੇ ਲਾਗੂ ਹੁੰਦੀਆ ਹਨ ਅਤੇ UPSC ਲਈ ਉਮਰ ਸੀਮਾ ਦੀ ਵੀ ਆਪਣੀ ਸਰਤ ਰੱਖੀ ਗਈ ਹੈ ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਜਰਨਲ/ਬੀ.ਸੀ 18 ਤੋ 35 ਸਾਲ ਤੱਕ
ਐ.ਸੀ/ਐਸ.ਟੀ 18 ਤੋ 40 ਸਾਲ ਤੱਕ
(ਉਮਰ ਦੀ ਕੋਈ ਛੋਟ ਨਹੀ ਹੋਏਗੀ)

UPSC ਭਰਤੀ ਲਈ ਉਮੀਦਵਾਰ ਯੋਗਤਾ

UPSC ਦੀਆ ਪੋਸਟਾ ਨੂੰ ਭਰਨ ਲਈ ਪੋਸਟਾ ਦੇ ਹਿਸਾਬ ਨਾਲ ਯੋਗਤਾ ਵੀ ਰੱਖੀ ਗਈ ਹੈ ਜੋ ਪੋਸਟ ਦੇ ਮੁਤਾਬਿਕ ਹਰੇਕ ਉਮੀਦਵਾਰ ਲਈ ਪਾਸ ਹੋਣਾ ਲਾਜਮੀ ਹੈ। ਕੋਈ ਜੇਕਰ ਉਮੀਦਵਾਰ ਪੋਸਟ ਦੇ ਮੁਤਾਬਿਕ ਯੋਗਤਾ ਪਾਸ ਨਹੀ ਹੈ ਫਿਰ ਉਮੀਦਵਾਰ ਨੂੰ ਯੋਗ ਨਹੀ ਸਮਝਿਆ ਜਾਵੇਗਾ ਯੋਗਤਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਉਮੀਦਵਾਰ PG/M.com/LLB/B.tec/Civil Engineering/degree ਪਾਸ ਹੋਣਾ ਚਾਹੀਦਾ ਹੈ।

ਕੁੱਝ ਮਹੱਤਵਪੂਰਨ ਤਾਰੀਖਾਂ

UPSC ਵੱਲੋ 146 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫੀਸ਼/ਉਮਰ/ਯੋਗਤਾ ਦੇ ਨਾਲ ਕੁੱਝ ਮਹੱਤਵਪੂਰਨ ਤਾਰੀਕਾ ਵੀ ਦੱਸਿਆ ਗਈਆ ਹਨ ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਫਾਰਮ ਭਰਨ ਦੀ ਸ਼ੁਰੂਆਤੀ ਮਿਤੀ 08-04-2023
ਫਾਰਮ ਭਰਨ ਦੀ ਆਖਰੀ ਮਿਤੀ 27-04-2023

ਮਹੱਤਵਪੂਰਨ ਲਿੰਕ

ਅਪਲਾਈ ਲਿੰਕਇੱਥੇ ਕਲਿੱਕ ਕਰੋ
ਨੋਟੀਫਿਕੇਸ਼ਨ ਲਿੰਕਇੱਥੇ ਕਲਿੱਕ ਕਰੋ
ਅਧਿਕਾਰਤ ਸਾਈਟਇੱਥੇ ਕਲਿੱਕ ਕਰੋ

ਸਾਈਟ ਦੀ ਜਾਣਕਾਰੀ

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ ਅਤੇ ਇਸ ਸਾਈਟ ਤੋ ਤੁਸੀ ਆਪਣੀ ਨੌਕਰੀ ਦੇ ਹਿਸਾਬ ਨਾਲ ਓਹ ਕਿਤਾਬਾਂ ਵੀ ਖਰੀਦ ਸਕਦੇ ਹੋ ਜਿਸ ਦਾ ਲਿੰਕ ਵੀ ਤੁਹਾਨੂੰ ਇਸ ਸਾਈਟ ਤੋਂ ਹੀ ਮਿਲ ਜਾਵੇਗਾ

ਜਰੂਰੀ ਨੋਟਿਸ :- ਇਹ ਸਾਈਟ ਸਰਕਾਰ ਦੁਬਾਰਾ ਪ੍ਰਮਾਣਿਤ ਅਤੇ ਬਾਈਲਡ ਸਾਈਟ ਹੈ

Leave a Reply

Your email address will not be published. Required fields are marked *

Punjab Job Search

ਇਹ ਸਾਈਟ www.punjabjobsearch.com ਜੋ ਕਿ ਤੁਹਾਨੂੰ ਹਰ ਤਰ੍ਹਾਂ ਦੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ / ਰੋਲ ਨੰਬਰ/ਪੇਪਰ/ਸ਼ਲੈਬਸ/ਸਕਾਲਰਸ਼ਿਪ / ਕਲਾਸ ਐਡਮਿਸ਼ਨ/ਅਨਸਰ ਸ਼ੀਟ ਆਦਿ ਬਾਰੇ ਜਾਣਕਾਰੀ ਮੁੱਹਈਆ ਕਰਵਾਉਦੀ ਹੈ । ਇਸ ਸਾਈਟ ਦੀ ਇਹ ਵਿਸ਼ੇਸਤਾ ਹੈ ਕਿ ਇਹ ਸਾਈਟ ਤੁਹਾਨੂੰ ਸਾਰੀ ਨੌਕਰੀਆਂ ਦੀ ਪੂਰੀ ਜਾਣਕਾਰੀ ਪੰਜਾਬੀ ਵਿੱਚ ਮੁੱਹਈਆ ਕਰਵਾਏਗੀ ਅਤੇ ਇਸ ਸਾਈਟ ਤੇ ਤੁਹਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਝੂਠੀ ਜਾਣਕਾਰੀ ਨਹੀ ਦਿੱਤੀ ਜਾਵੇਗੀ

You have successfully subscribed to the newsletter

There was an error while trying to send your request. Please try again.

Punjab Job Search will use the information you provide on this form to be in touch with you and to provide updates and marketing.